ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਮਾਨ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ
ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ....
ਅਜੀਤ ਡੈਸਕ
30-06-2026