08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪੰਜਾਬ ਸਰਕਾਰ ਵਲੋਂ ਪੀ.ਸੀ.ਐਸ. ਅਧਿਕਾਰੀ ਵਿਕਾਸ ਹੀਰਾ ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ, 30 ਜੂਨ- ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਜ਼ਰੂਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਲੋਕ ਹਿੱਤ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਚੰਡੀਗੜ੍ਹ, 30 ਜੂਨ- ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਜ਼ਰੂਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਲੋਕ ਹਿੱਤ ਵਿਚ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਂਣ ਦੇ ਉਦੇਸ਼ ਤਹਿਤ ਵਿਕਾਸ ਹੀਰਾ, ਪੀ.ਸੀ.ਐਸ., ਵਧੀਕ ਮੁੱਖ ਪ੍ਰਸ਼ਾਸਕ, ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ (ਗਲਾਡਾ), ਲੁਧਿਆਣਾ ਨੂੰ ਮੌਜੂਦਾ ਚਾਰਜ ਦੇ ਨਾਲ-ਨਾਲ ਮੁੱਖ ਪ੍ਰਸ਼ਾਸਕ, ਗਲਾਡਾ ਦੀ ਅਸਾਮੀ ਦਾ ਵਾਧੂ ਚਾਰਜ ਬਿਨਾਂ ਕਿਸੇ ਵਿੱਤੀ ਲਾਭ ਤੋਂ ਦਿੱਤਾ ਜਾਂਦਾ ਹੈ।

ਇਹ ਪੱਤਰ ਸਮਰੱਥ ਅਥਾਰਟੀ ਵਲੋਂ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਜਾਰੀ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਰਮੇਸ਼ ਸਿੰਘ ਅਰੋੜਾ ਸ੍ਰੀ ਚੂੜਕਾਣਾ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐਸ. ਅਧਿਕਾਰੀਆਂ ਦੀ ਨਵੀਂ ਤੈਨਾਤੀ
Ad Position 24