08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

1 ਜੁਲਾਈ ਤੋਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ

ਚੰਡੀਗੜ੍ਹ, 30 ਜੂਨ (ਸੰਧੂ)- ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ 1 ਜੁਲਾਈ ਨੂੰ ਸੂਬੇ ਅੰਦਰ ਸਾਰੇ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਚੰਡੀਗੜ੍ਹ, 30 ਜੂਨ (ਸੰਧੂ)- ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ 1 ਜੁਲਾਈ ਨੂੰ ਸੂਬੇ ਅੰਦਰ ਸਾਰੇ ਸਰਕਾਰੀ, ਏਡਿਡ ਪ੍ਰਾਈਵੇਟ ਸਕੂਲ ਖੁੱਲਣ ਜਾ ਰਹੇ ਹਨ। ਵੱਧਦੀ ਗਰਮੀ ਨੂੰ ਦੇਖ ਕੇ ਪਹਿਲਾਂ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਅਤੇ ਹੋਰ ਵਿਭਾਗਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ ਅਤੇ ਹੁਣ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ ਹੋਣ ਤੋਂ ਬਾਅਦ ਸਕੂਲਾਂ ਦਾ ਸਮਾਂ ਵੀ ਤਬਦੀਲ ਕਰ ਦਿੱਤਾ ਗਿਆ ਹੈ।

ਜਿਸ ਸਬੰਧੀ ਵਿਭਾਗ ਵਲੋਂ ਇਕ ਚਿੱਠੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਕੀਤਾ ਪ੍ਰਸ਼ਾਸਨਿਕ ਫੇਰਬਦਲ, 2 IAS ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਕੈਬਨਿਟ ਮੰਤਰੀ ਰਮੇਸ਼ ਸਿੰਘ ਅਰੋੜਾ ਸ੍ਰੀ ਚੂੜਕਾਣਾ ਗੁਰਦੁਆਰਾ ਸਾਹਿਬ ਵਿਖੇ ਪੁੱਜੇ
Ad Position 24