13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ, 30 ਜੂਨ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਮੌਤ...

Ad Position 21
No active advertisement
ਅਜੀਤ ਡੈਸਕ 30-06-2026

ਕਪੂਰਥਲਾ, 30 ਜੂਨ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਅੱਜ ਕੇਂਦਰੀ ਜੇਲ੍ਹ ਵਿਚੋਂ ਇਕ ਹਵਾਲਾਤੀ ਜਸਵੀਰ (31) ਪੁੱਤਰ ਕੁਲਵੰਤ, ਜੋ ਕਿ ਲੁੱਟ ਖੋਹ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ ਅਤੇ ਅੱਜ ਉਸ ਦੀ ਸਿਹਤ ਖ਼ਰਾਬ ਹੋਣ ਉਪਰੰਤ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ ਨੂੰ ਮੁਰਦਾ ਘਰ ਵਿਖੇ ਰਖਵਾ ਕੇ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਹਿਲਾ T20 ਵਿਸ਼ਵ ਕੱਪ: ਆਸਟ੍ਰੇਲੀਆ ਵੈਸਟ ਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪਹੁੰਚ ਗਿਆ ਅਗਲੀ ਖ਼ਬਰ ਪੰਜਾਬ ਵਿਚ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਬਦਲਿਆਂ ਗਿਆ
Ad Position 24