07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਅੱਜ ਪੰਜਾਬ ਦੀਆਂ ਮਾਵਾਂ ਤੇ ਭੈਣਾਂ ਲਈ ਹੈ ਵੱਡਾ ਦਿਨ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 1 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਅੱਜ ਪੰਜਾਬ ਲਈ ਇਕ ਵੱਡਾ ਦਿਨ ਹੈ। ਇਹ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਇਕ ਵੱਡਾ ਦਿਨ.....

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਨਵੀਂ ਦਿੱਲੀ, 1 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਅੱਜ ਪੰਜਾਬ ਲਈ ਇਕ ਵੱਡਾ ਦਿਨ ਹੈ। ਇਹ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਇਕ ਵੱਡਾ ਦਿਨ ਹੈ। ਹੁਣ ਤੱਕ ਸਾਰਿਆਂ ਨੇ ਪੰਜਾਬ ਨੂੰ ਲੁੱਟਿਆ ਹੈ। ਭਗਵੰਤ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਪੰਜਾਬ ਨੂੰ ਨਹੀਂ ਲੁੱਟਿਆ। ਉਨ੍ਹਾਂ ਨੇ ਸਾਰਾ ਸਰਕਾਰੀ ਪੈਸਾ ਲੋਕਾਂ ਵਿਚ ਵੰਡ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਨੂੰ ਲੁੱਟਿਆ, ਉਹ ਅੱਜ ਮਾਵਾਂ ਅਤੇ ਭੈਣਾਂ ਨੂੰ ਗਾਲਾਂ ਕੱਢ ਰਹੇ ਹਨ, ਭਗਵੰਤ ਮਾਨ ਨੂੰ ਗਾਲਾਂ ਕੱਢ ਰਹੇ ਹਨ। ਪਰ ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਬਦਲ ਗਿਆ ਹੈ। ਹੁਣ ਪੰਜਾਬ ਤੇਜ਼ੀ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ।

ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ।

Ad Position 22
No active advertisement
ਪਿਛਲੀ ਖ਼ਬਰ ਗੋਲੀਬਾਰੀ ਦੌਰਾਨ ਨਿੱਜਰ ਦਾ ਕਰੀਬੀ ਸਾਥੀ ਜ਼ਖਮੀ ਅਗਲੀ ਖ਼ਬਰ ਬੋਰਵੈੱਲ ’ਚ ਡਿੱਗੇ ਨਿਰਵੈਰ ਦੀ ਹੋਈ ਮੌਤ
Ad Position 24