06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਅਕਾਲੀ ਦਲ ਦੇ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ‘ਆਪ’ ’ਚ ਸ਼ਾਮਿਲ

ਅਕਾਲੀ ਦਲ ਦੇ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ‘ਆਪ’ ’ਚ ਸ਼ਾਮਿਲ

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਪਾਤੜਾਂ, 1  ਜੁਲਾਈ- ਅਕਾਲੀ ਦਲ ਦੇ ਸਾਬਕਾ ਵਿਧਾਇਕ ਬੀਬੀ ਵਨ‌ਿੰਦਰ ਕੌਰ ਲੂੰਬਾ ਆਪਣੇ ਪਤੀ ਕਰਨ ਸਿੰਘ ਡੀ.ਟੀ.ਓ. ਸਮੇਤ ‘ਆਪ’ ’ਚ ਅੱਜ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਓ ਅਸੀਂ ਸਾਰੇ ਮਿਲ ਕੇ ਪੰਜਾਬ ਲਈ ਕੰਮ ਕਰੀਏ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ’ਚ ‘ਆਪ’ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਾਤੜਾਂ ਤੱਕ ਫੋਰ ਲੇਨ ਹਾਈਵੇਅ ਬਣਾਇਆ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਵਿਚ ਵੋਟਰ ਸੂਚੀ ਦੀ 90 ਫੀਸਦ ਮੈਪਿੰਗ ਦਾ...
Ad Position 24