06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਨਵੀਂ ਦਿੱਲੀ, 1 ਜੁਲਾਈ - ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਣ ਮਾਸਟਰ ਪਲਾਨ ਨੂੰ ਨੋਟੀਫਾਈ ਕੀਤਾ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਨਿਯਮ ਲਾਗੂ...

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਨਵੀਂ ਦਿੱਲੀ, 1 ਜੁਲਾਈ - ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਣ ਮਾਸਟਰ ਪਲਾਨ ਨੂੰ ਨੋਟੀਫਾਈ ਕੀਤਾ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਨਿਯਮ ਲਾਗੂ ਰਹਿਣਗੇ । ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਣ ਉਪਾਵਾਂ ਨੂੰ ਸਖ਼ਤ ਕੀਤਾ, ਪੀਯੂਸੀ ਤੋਂ ਬਿਨਾਂ ਵਾਹਨਾਂ ਨੂੰ ਤੇਲ ਦੇਣ ਤੋਂ ਇਨਕਾਰ ਕੀਤਾ ਜਾਵੇਗਾ, ਸਾਲ ਭਰ ਲਾਗੂ ਰਹੇਗਾ ਨਿਯਮ।
ਦਿੱਲੀ ਨੇ ਸਥਾਈ ਸਰਦੀਆਂ ਦੇ ਪ੍ਰਦੂਸ਼ਣ ਨੀਤੀ ਅਪਣਾਈ, 1 ਨਵੰਬਰ ਤੋਂ 31 ਜਨਵਰੀ ਤੱਕ ਢਾਹੁਣ ਅਤੇ ਸਿਵਲ ਨਿਰਮਾਣ ਗਤੀਵਿਧੀਆਂ 'ਤੇ ਪਾਬੰਦੀ ਲਗਾਈ ਜਾਵੇਗੀ।
ਦਫ਼ਤਰਾਂ ਲਈ 50 ਪ੍ਰਤੀਸ਼ਤ ਘਰ ਤੋਂ ਕੰਮ ਅਤੇ 1 ਨਵੰਬਰ ਤੋਂ ਦੁੱਗਣਾ ਪਾਰਕਿੰਗ ਚਾਰਜ ਲਾਗੂ ਹੋਣਗੇ।
ਮੁੱਖ ਮੰਤਰੀ ਰੇਖਾ ਗੁਪਤਾ ਦਾ ਕਹਿਣਾ ਹੈ ਕਿ ਦਿੱਲੀ ਨੂੰ ਸਾਫ਼ ਅਤੇ ਸਿਹਤਮੰਦ ਰੱਖਣ ਲਈ ਸਾਰਿਆਂ ਦੀ ਭਾਗੀਦਾਰੀ ਦੀ ਲੋੜ ਹੈ: ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ ਅਗਲੀ ਖ਼ਬਰ ਜੰਮੂ-ਕਸ਼ਮੀਰ - ਪਹਿਲਾ ਜਥਾ ਕੱਲ੍ਹ ਤੋਂ ਅਨੰਤਨਾਗ ਜ਼ਿਲ੍ਹੇ ਵਿਚ ਦਾਖ਼ਲ ਹੋਣ ਲਈ ਤਿਆਰ - ਐਸਐਸਪੀ ਅਮੋਦ ਅਸ਼ੋਕ ਨਾਗਪੁਰੇ
Ad Position 24