05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੰਜਾਬ ਕਾਂਗਰਸ ਵਿਚ ਢਾਂਚਾਗਤ ਬਦਲਾਅ

ਨਵੀਂ ਦਿੱਲੀ, 1 ਜੁਲਾਈ - ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਪੱਤਰ ਜਾਰੀ ਕਰ ਪੰਜਾਬ ਕਾਂਗਰਸ ਵਿਚ ਢਾਂਚਾਗਤ ਬਦਲਾਅ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ...

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਨਵੀਂ ਦਿੱਲੀ, 1 ਜੁਲਾਈ - ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਪੱਤਰ ਜਾਰੀ ਕਰ ਪੰਜਾਬ ਕਾਂਗਰਸ ਵਿਚ ਢਾਂਚਾਗਤ ਬਦਲਾਅ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਜਦਕਿ ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅਮਰਿੰਦਰ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਅਤੇ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਬਣੇ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਜੈਸ਼ੰਕਰ ਵਲੋਂ ਯੂਏਈ ਦੇ ਰਾਜਦੂਤ ਡਾ. ਅਬਦੁਲਨਾਸਰ ਅਲਸ਼ਾਲੀ ਨਾਲ ਮੁਲਾਕਾਤ ਅਗਲੀ ਖ਼ਬਰ ਲੋਕਾਂ ਨਾਲ ਨਾਲ ਰੂ-ਬ-ਰੂ ਹੋ ਕੇ ਸੁਣੀਆ ਮੁਸ਼ਕਿਲਾਂ
Ad Position 24