05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਇੰਗਲੈਂਡ ਖ਼ਿਲਾਫ਼ ਪਹਿਲੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਡਰਹਮ (ਇੰਗਲੈਂਡ), 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਚੈਸਟਰ-ਲੇ-ਸਟ੍ਰੀਟ, ਕਾਉਂਟੀ ਡਰਹਮ ਵਿਖੇ ਹੋ ਰਿਹਾ ਹੈ। ਟਾਸ ਜਿੱਤ...

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

 ਡਰਹਮ (ਇੰਗਲੈਂਡ), 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਚੈਸਟਰ-ਲੇ-ਸਟ੍ਰੀਟ, ਕਾਉਂਟੀ ਡਰਹਮ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਆਬਕਾਰੀ ਅਤੇ ਕਰਾਧਾਨ ਵਿਭਾਗ ਦੇ 149 ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਆਉਣ ਵਾਲੇ ਯਾਤਰੂਆਂ/ਸੰਗਤਾਂ ਲਈ ਪੁਲਿਸ ਪ੍ਰਸ਼ਾਸਨ ਵਲੋਂ ਨਿਮਰਤਾ ਸਹਿਤ ਅਪੀਲ
Ad Position 24