03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਭਰਵੇਂ ਮੀਂਹ ਨੇ ਕਿਸਾਨਾਂ, ਪੰਜਾਬ ਪਾਵਰਕੌਮ ਅਤੇ ਆਮ ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਸੁਲਤਾਨਪੁਰ ਲੋਧੀ (ਕਪੂਰਥਲਾ), 2 ਜੁਲਾਈ (ਥਿੰਦ)- ਸੁਲਤਾਨਪੁਰ ਲੋਧੀ ਅਤੇ ਇਸਦੇ ਆਸ ਪਾਸ ਇਲਾਕਿਆਂ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਸੁਲਤਾਨਪੁਰ ਲੋਧੀ (ਕਪੂਰਥਲਾ), 2 ਜੁਲਾਈ (ਥਿੰਦ)- ਸੁਲਤਾਨਪੁਰ ਲੋਧੀ ਅਤੇ ਇਸਦੇ ਆਸ ਪਾਸ ਇਲਾਕਿਆਂ ਵਿਚ ਬੀਤੀ ਰਾਤ ਪਏ ਭਰਵੇਂ ਮੀਹ ਨੇ ਝੋਨੇ ਦੀ ਲਵਾਈ ਕਰ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ, ਕਿਉਂਕਿ ਬੀਤੇ ਦਿਨਾਂ ਦੌਰਾਨ ਬਿਜਲੀ ਸਪਲਾਈ ਨੂੰ ਲੱਗ ਰਹੇ ਹੱਕਾਂ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ ਸਨ ਅਤੇ ਝੋਨੇ ਦੀ ਲਵਾਈ ਪਛੜ ਰਹੀ ਸੀ।

ਉੱਥੇ ਹੀ ਇਸ ਭਰਵੇਂ ਮੀਂਹ ਨੇ ਪੰਜਾਬ ਪਾਵਰਕੌਮ ਨੂੰ ਵੱਡੀ ਰਾਹਤ ਦਿੱਤੀ ਹੈ, ਬਿਜਲੀ ਦੀ ਮੰਗ ਕਾਫੀ ਘੱਟ ਹੋ ਗਈ ਹੈ। ਮੀਂਹ ਨਾਲ ਖੇਤ ਡੱਕਾ ਡੱਕ ਭਰੇ ਹੋਏ ਹਨ। ਮੀਂਹ ਨਾਲ ਮੱਕੀ ਦੀ ਫ਼ਸਲ ਦੀ ਕਟਾਈ ਰੁੱਕ ਗਈ ਹੈ। ਉੱਧਰ ਮੰਡੀਆਂ ਵਿਚ ਪਈ ਮੱਕੀ ਦੀ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫ਼ੀ ਜੱਦੋਜ਼ਹਿਦ ਕਰਨੀਂ ਪਈ।

Ad Position 22
No active advertisement
ਪਿਛਲੀ ਖ਼ਬਰ ਦਿੱਲੀ 'ਚ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ, ਆਈ.ਐੱਸ.ਆਈ. ਨੈੱਟਵਰਕ ਨਾਲ ਜੁੜੇ 4 ਅੱਤਵਾਦੀ ਗ੍ਰਿਫ਼ਤਾਰ ਅਗਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਹੋਈ ਮੁਲਤਵੀਂ
Ad Position 24