03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 2 ਜੁਲਾਈ (ਰਾਜਿੰਦਰ ਮਾਰਕੰਡਾ)- ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀ ਸੇਵਾਵਾਂ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਚੰਡੀਗੜ੍ਹ, 2 ਜੁਲਾਈ (ਰਾਜਿੰਦਰ ਮਾਰਕੰਡਾ)- ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀ ਸੇਵਾਵਾਂ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਨ੍ਹਾਂ ਨੂੰ ਮੁੱਖ ਚਾਰ ਸ਼੍ਰੇਣੀਆਂ ਵਿਚ ਵੰਡਿਆਂ ਗਿਆ।

ਜਿਨ੍ਹਾਂ ਵਿਚ ਰਾਜ ਪੱਧਰੀ ਸਰਵੋਤਮ ਡਾਕਟਰ, ਜ਼ਿਲ੍ਹਾ ਪੱਧਰੀ, ਜਨਤਕ ਸਿਹਤ ਲੀਡਰਸ਼ਿਪ ਅਤੇ ਨਿੱਜੀ ਖੇਤਰ ਵਿਚ ਜਨਤਕ ਖੇਤਰ ਵਿਚ ਵੰਡਿਆਂ ਗਿਆ।

Ad Position 22
No active advertisement
ਪਿਛਲੀ ਖ਼ਬਰ ਲਛਮਣ ਨਹਿਰ ਵਿਚ ਪਿਆ ਪਾੜ, ਸੈਂਕੜੇ ਏਕੜ ਰਕਬਾ ਡੁੱਬਿਆ ਅਗਲੀ ਖ਼ਬਰ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਬਿਜਲੀ ਗਰਿੰਡ ਪੱਖੋ ਕਲਾਂ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ
Ad Position 24