01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਹਾਰਾਸ਼ਟਰ ਦੇ ਸਪੀਕਰ ਵਲੋਂ ਸਾਕੀਨਾਕਾ ਮੈਨਹੋਲ ਦੀ ਮੌਤ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ

ਮੁੰਬਈ, 2, ਜੁਲਾਈ - ਮੁੰਬਈ ਦੇ ਸਾਕੀਨਾਕਾ ਇਲਾਕੇ ਵਿਚ ਇੱਕ ਖੁੱਲ੍ਹੇ ਮੈਨਹੋਲ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਕਾਰਨ ਮਹਾਰਾਸ਼ਟਰ ਵਿਧਾਨ ਸਭਾ ਦੇ ਚੱਲ ਰਹੇ ਮੌਨਸੂਨ...

Ad Position 21
No active advertisement
ਅਜੀਤ ਡੈਸਕ 02-07-2026

ਮੁੰਬਈ, 2, ਜੁਲਾਈ - ਮੁੰਬਈ ਦੇ ਸਾਕੀਨਾਕਾ ਇਲਾਕੇ ਵਿਚ ਇੱਕ ਖੁੱਲ੍ਹੇ ਮੈਨਹੋਲ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਕਾਰਨ ਮਹਾਰਾਸ਼ਟਰ ਵਿਧਾਨ ਸਭਾ ਦੇ ਚੱਲ ਰਹੇ ਮੌਨਸੂਨ ਇਜਲਾਸ ਵਿਚ ਭਾਰੀ ਹੰਗਾਮਾ ਹੋਇਆ।
ਭਾਜਪਾ ਵਿਧਾਇਕ ਅਮਿਤ ਸਾਤਮ ਨੇ ਇਜਲਾਸ ਦੌਰਾਨ ਇਹ ਮੁੱਦਾ ਉਠਾਇਆ, ਜ਼ਿੰਮੇਵਾਰ ਠੇਕੇਦਾਰਾਂ ਅਤੇ ਨਗਰ ਨਿਗਮ ਅਧਿਕਾਰੀਆਂ ਵਿਰੁੱਧ ਤੁਰੰਤ ਮੁਅੱਤਲੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ, ਸਪੀਕਰ ਰਾਹੁਲ ਨਾਰਵੇਕਰ ਨੇ ਰਾਜ ਸਰਕਾਰ ਨੂੰ ਸਿਰਫ਼ ਮੁਅੱਤਲੀਆਂ ਤੋਂ ਅੱਗੇ ਵਧਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੁਝਾਅ ਦਿੱਤਾ ਕਿ ਲਾਪਰਵਾਹੀ ਲਈ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਵਿਰੁੱਧ ਗੈਰ-ਇਰਾਦਤਨ ਹੱਤਿਆ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਰੱਖਿਆ ਮੰਤਰੀ ਦਾ ਬਿਆਨ ਗੁੰਮਰਾਹਕੁੰਨ - ਵੇਣੂਗੋਪਾਲ ਅਗਲੀ ਖ਼ਬਰ ਚੀਨ ਵਲੋਂ ਪ੍ਰਮੁੱਖ ਤਿੱਬਤੀ ਸਕੂਲ ਬੰਦ
Ad Position 24