01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਰੱਖਿਆ ਮੰਤਰੀ ਦਾ ਬਿਆਨ ਗੁੰਮਰਾਹਕੁੰਨ - ਵੇਣੂਗੋਪਾਲ

ਨਵੀਂ ਦਿੱਲੀ, 2 ਜੁਲਾਈ - ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਆਪ੍ਰੇਸ਼ਨ ਸੰਧੂਰ ਬਾਰੇ ਦਿੱਤੇ ਬਿਆਨ 'ਤੇ ਉਨ੍ਹਾਂ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਪੇਸ਼ ਕਰਨ 'ਤੇ, ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਅਤੇ ਸੰਸਦ...

Ad Position 21
No active advertisement
ਅਜੀਤ ਡੈਸਕ 02-07-2026

ਨਵੀਂ ਦਿੱਲੀ, 2 ਜੁਲਾਈ - ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਆਪ੍ਰੇਸ਼ਨ ਸੰਧੂਰ ਬਾਰੇ ਦਿੱਤੇ ਬਿਆਨ 'ਤੇ ਉਨ੍ਹਾਂ ਵਿਰੁੱਧ ਵਿਸ਼ੇਸ਼ ਅਧਿਕਾਰ ਮਤਾ ਪੇਸ਼ ਕਰਨ 'ਤੇ, ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਅਤੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ, "...ਰੱਖਿਆ ਮੰਤਰੀ ਨੇ ਸੰਸਦ ਵਿਚ ਕਿਹਾ ਸੀ ਕਿ ਆਪ੍ਰੇਸ਼ਨ ਸੰਧੂਰ ਵਿਚ ਕੋਈ ਜਵਾਨ ਜ਼ਖਮੀ ਵੀ ਨਹੀਂ ਹੋਇਆ। ਪਰ ਹੁਣ ਉਹ ਕਹਿ ਰਹੇ ਹਨ ਕਿ 6 ਜਵਾਨ ਮਾਰੇ ਗਏ ਹਨ। ਇਹ ਸਪੱਸ਼ਟ ਤੌਰ 'ਤੇ ਇਕ ਗੁੰਮਰਾਹਕੁੰਨ ਬਿਆਨ ਹੈ, ਇਕ ਸਪੱਸ਼ਟ ਝੂਠ। ਰੱਖਿਆ ਮੰਤਰੀ ਝੂਠ ਕਿਵੇਂ ਬੋਲ ਸਕਦੇ ਹਨ? ਇਹ ਲੋਕ ਆਪਣੇ ਰਾਜਨੀਤਿਕ ਫਾਇਦੇ ਲਈ ਹਰ ਸਮੇਂ ਦੇਸ਼ ਭਗਤੀ ਦੀ ਗੱਲ ਕਰਦੇ ਹਨ। 'ਦੇਸ਼ਭਗਤੀ' ਅਤੇ 'ਰਾਮ ਭਗਤੀ' ਭਾਜਪਾ ਲਈ 'ਜੁਮਲਾ' ਹਨ। ਦੋਵੇਂ ਰਾਜਨੀਤਿਕ ਫਾਇਦੇ ਲਈ ਹਥਿਆਰ ਹਨ, ਬਿਲਕੁਲ ਵੀ ਇਮਾਨਦਾਰੀ ਨਹੀਂ..."

Ad Position 22
No active advertisement
ਪਿਛਲੀ ਖ਼ਬਰ ਮਾਂ ਵਲੋਂ 3 ਬੱਚਿਆਂ ਸਮੇਤ ਖੁਦਕੁਸ਼ੀ ਅਗਲੀ ਖ਼ਬਰ ਮਹਾਰਾਸ਼ਟਰ ਦੇ ਸਪੀਕਰ ਵਲੋਂ ਸਾਕੀਨਾਕਾ ਮੈਨਹੋਲ ਦੀ ਮੌਤ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ
Ad Position 24