01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਂ ਵਲੋਂ 3 ਬੱਚਿਆਂ ਸਮੇਤ ਖੁਦਕੁਸ਼ੀ

ਮਾਨਸਾ,02, ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 'ਚ ਅੱਜ ਸ਼ਾਮ ਵੇਲੇ ਮਾਂ ਨੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੰਦੀਪ ਕੌਰ (36) ਪਤਨੀ ਮਰਹੂਮ...

Ad Position 21
No active advertisement
ਅਜੀਤ ਡੈਸਕ 02-07-2026

ਮਾਨਸਾ,02, ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 'ਚ ਅੱਜ ਸ਼ਾਮ ਵੇਲੇ ਮਾਂ ਨੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੰਦੀਪ ਕੌਰ (36) ਪਤਨੀ ਮਰਹੂਮ ਨਿੱਕਾ ਸਿੰਘ ਨੇ ਸਿੰਘ ਨੇ ਆਪਣੇ 3 ਬੱਚਿਆਂ ਨੂੰ ਜ਼ਹਿਰ ਦੇ ਮਾਰ ਦਿੱਤਾ ਅਤੇ ਫਿਰ ਆਪ ਜ਼ਹਿਰਲੀ ਚੀਜ਼ ਨਿਗਲਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ । ਜ਼ਿਕਰਯੋਗ ਹੈ ਮੵਿਤਕਾ ਦੇ ਪਤੀ ਦੀ 6 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਡੀ.ਐਸ.ਪੀ ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ 'ਤੇ ਦੱਸਿਆ ਸਾਰਿਆਂ ਦੀਆਂ ਮ੍ਰਿਤਕ ਦੇਹਾਂ ਘਰ ਵਿਚੋਂ ਹੀ ਮਿਲੀਆਂ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਵੱਖ-ਵੱਖ ਸਕੂਲਾਂ ਵਿਚ 'ਬੁਨਿਆਦ' ਪ੍ਰੋਗਰਾਮ ਅਧੀਨ 103 ਔਨਲਾਈਨ ਸੈਂਟਰ ਕੰਮ ਕਰ ਰਹੇ ਹਨ - ਨਾਇਬ ਸਿੰਘ ਸੈਣੀ ਅਗਲੀ ਖ਼ਬਰ ਰੱਖਿਆ ਮੰਤਰੀ ਦਾ ਬਿਆਨ ਗੁੰਮਰਾਹਕੁੰਨ - ਵੇਣੂਗੋਪਾਲ
Ad Position 24