31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜਨਤਾ ਨਹੀਂ ਕਰਦੀ ਰਾਜਾ ਵੜਿੰਗ ਦਾ ਸਮਰਥਨ- ਕਾਂਗਰਸੀ ਆਗੂ ਤਰਸੇਮ ਸਿੰਘ

ਮੋਰਿੰਡਾ, (ਰੂਪਨਗਰ), 3 ਜੁਲਾਈ- ਕਾਂਗਰਸ ਦੇ ਆਗੂ ਚਰਨਜੀਤ ਸਿੰਘ ਚੰਨੀ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਪੁੱਜੇ ਕਾਂਗਰਸ ਆਗੂ ਤਰਸੇਮ ਸਿੰਘ ਡੀ.ਸੀ. ਨੇ ਕਿਹਾ ਕਿ ਕਾਂਗਰਸ....

Ad Position 21
No active advertisement
ਅਜੀਤ ਡੈਸਕ 03-07-2026

 ਮੋਰਿੰਡਾ, (ਰੂਪਨਗਰ), 3 ਜੁਲਾਈ- ਕਾਂਗਰਸ ਦੇ ਆਗੂ ਚਰਨਜੀਤ ਸਿੰਘ ਚੰਨੀ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਪੁੱਜੇ ਕਾਂਗਰਸ ਆਗੂ ਤਰਸੇਮ ਸਿੰਘ ਡੀ.ਸੀ. ਨੇ ਕਿਹਾ ਕਿ ਕਾਂਗਰਸ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਰਕਾਰ ਨਹੀਂ ਬਣਾ ਸਕਦੀ ਕਿਉਂਕਿ ਜਨਤਾ ਉਨ੍ਹਾਂ ਦਾ ਸਮਰਥਨ ਨਹੀਂ ਕਰਦੀ। ਜਨਤਾ ਚਾਹੁੰਦੀ ਸੀ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਦਲਿਆ ਜਾਵੇ ਤੇ ਜਨਤਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਬਿਨਾਂ ਮੀਟਰ ਰੀਡਿੰਗ ਦੇ ਲੋਕਾਂ ਘਰ ਪਹੁੰਚੇ ਭਾਰੀ ਭਰਕਮ ਬਿੱਲ, ਬਿਜਲੀ ਬੋਰਡ ਵਿਚ ਲੱਗੀਆਂ ਲੰਮੀਆਂ ਲਾਈਨਾਂ ਅਗਲੀ ਖ਼ਬਰ ਏ.ਐਸ.ਆਈ. ਨੇ ਨੌਜਵਾਨ ਦੇ ਮਾਰਿਆ ਥੱਪੜ, ਨੌਜਵਾਨਾਂ ਵਲੋਂ ਵੀ ਥਾਣੇਦਾਰ 'ਤੇ ਜਵਾਬੀ ਕਾਰਵਾਈ
Ad Position 24