31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ- ਸੁਖਜਿੰਦਰ ਸਿੰਘ ਰੰਧਾਵਾ

ਨਵੀਂ ਦਿੱਲੀ, 3 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੈਂ ਜਨਰਲ ਸਕੱਤਰ ਹਾਂ ਤੇ ਇਸ ਤੋਂ ਵੱਡੀ ਜ਼ਿੰਮੇਵਾਰੀ ਕੋਈ....

Ad Position 21
No active advertisement
ਅਜੀਤ ਡੈਸਕ 03-07-2026

ਨਵੀਂ ਦਿੱਲੀ, 3 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੈਂ ਜਨਰਲ ਸਕੱਤਰ ਹਾਂ ਤੇ ਇਸ ਤੋਂ ਵੱਡੀ ਜ਼ਿੰਮੇਵਾਰੀ ਕੋਈ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਪੰਜਾਬ ਦੇ ਮੌਜੂਦਾ ਹਲਾਤ ਨੂੰ ਲੈ ਕੇ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ, ਇਸ ਤੋਂ ਜ਼ਿਆਦਾ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਮੈਂ ਇਸ ਮੁਲਾਕਾਤ ਲਈ ਸਮਾਂ ਪਹਿਲਾਂ ਹੀ ਲਿਆ ਹੋਇਆ ਸੀ।

Ad Position 22
No active advertisement
ਪਿਛਲੀ ਖ਼ਬਰ ਅਮਰਨਾਥ ਯਾਤਰਾ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਰਧਾਲੂਆਂ ਦੇ ਨਾਂਅ ਲਿਖਿਆ ਪੱਤਰ ਅਗਲੀ ਖ਼ਬਰ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ- ਸੂਤਰ
Ad Position 24