30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ ਕੱਸਿਆ ਤੰਨਜ

ਚੰਡੀਗੜ੍ਹ, 3 ਜੁਲਾਈ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ...

Ad Position 21
No active advertisement
ਅਜੀਤ ਡੈਸਕ 03-07-2026

ਚੰਡੀਗੜ੍ਹ, 3 ਜੁਲਾਈ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ ਤੰਨਜ ਕੱਸਿਆ ਹੈ। ਬਿੱਟੂ ਨੇ ਟਿੱਪਣੀ ਕੀਤੀ ਕਿ ਰਾਜਾ ਵੜਿੰਗ ਦੀ ਲਗਭਗ ਪੂਰੀ ਟੀਮ ਚਰਨਜੀਤ ਚੰਨੀ ਵੱਲ ਵੱਧ ਗਈ ਹੈ, ਜਿਸ ਨਾਲ ਸੂਬਾ ਕਾਂਗਰਸ ਮੁਖੀ ਇਕੱਲਾ ਰਹਿ ਗਿਆ ਹੈ। ਬਿੱਟੂ ਨੇ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ ਵਿਰੋਧ ਕਰਨਾ ਬੰਦ ਕਰ ਦਵੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਪਿੱਛੇ ਇਕ ਵੀ ਕਾਂਗਰਸੀ ਲੀਡਰ ਨਹੀਂ ਹੈ ਅਤੇ ਰਾਹੁਲ ਗਾਂਧੀ ਨੇ ਸਾਰੀ ਪਾਰਟੀ ਖ਼ਤਮ ਕਰ ਦਿੱਤੀ ਹੈ। ਰਾਜਾ ਵੜਿੰਗ ਵੀ ਚੰਨੀ ਦੇ ਘਰ ਚਲੇ ਜਾਂਦਾ। 

Ad Position 22
No active advertisement
ਪਿਛਲੀ ਖ਼ਬਰ ਔਰਤਾਂ ਦੀ 1000 ਹਜ਼ਾਰ ਸਕੀਮ 'ਤੇ ਭਾਜਪਾ ਦਾ ਨਿਸ਼ਾਨਾ, ਕੇਵਲ ਸਿੰਘ ਢਿੱਲੋਂ ਨੇ ਘੇਰੀ ਮਾਨ ਸਰਕਾਰ ਅਗਲੀ ਖ਼ਬਰ ਜਰਮਨ ਵਿਚ ਝੀਲ ਵਿਚ ਡੁੱਬਣ ਨਾਲ ਨੌਜਵਾਨ ਦੀ ਹੋਈ ਮੌਤ
Ad Position 24