ਚੰਡੀਗੜ੍ਹ, 3 ਜੁਲਾਈ- ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਹਾਈਕਮਾਂਡ ਨਾਲ ਕੋਈ ਲੜਾਈ ਨਹੀਂ.. ਅਸੀਂ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਹਾਈ ਕਮਾਂਡ ਕੋਲੋਂ ਮਿਲਣ ਦਾ ਟਾਈਮ ਲਵੋ।
ਤਾਜ਼ਾ ਖ਼ਬਰਾਂ
Free
ਸਾਡੀ ਹਾਈਕਮਾਂਡ ਨਾਲ ਕੋਈ ਲੜਾਈ ਨਹੀਂ- ਤ੍ਰਿਪਤ ਰਜਿੰਦਰ ਸਿੰਘ ਬਾਜਵਾ
ਚੰਡੀਗੜ੍ਹ, 3 ਜੁਲਾਈ- ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਬਿਆਨ ਸਾਹਮਣੇ...
ਅਜੀਤ ਡੈਸਕ
03-07-2026