30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਹਾਦਰ ਸਿੰਘ ਓਕੇ ਕੁਰਾਲੀ ਨਗਰ ਕੌਂਸਲ ਦੇ ਬਣੇ ਨਵੇਂ ਪ੍ਰਧਾਨ

ਮੋਹਾਲੀ, 3 ਜੁਲਾਈ (ਹਰਪ੍ਰੀਤ)- ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੀ...

Ad Position 21
No active advertisement
ਅਜੀਤ ਡੈਸਕ 03-07-2026

ਮੋਹਾਲੀ, 3 ਜੁਲਾਈ (ਹਰਪ੍ਰੀਤ)- ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਨਗਰ ਕੌਂਸਲ ਦਫ਼ਤਰ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਚੁੱਕੀ ਹੈ। ਹਲਕਾ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਤੋਂ ਇਲਾਵਾ ਸ਼ਹਿਰ ਦੇ ਸਾਰੇ 17 ਕੌਂਸਲਰ ਮੀਟਿੰਗ ਵਿਚ ਹਾਜ਼ਰ ਹਨ। ਬਹਾਦਰ ਸਿੰਘ ਓਕੇ ਕੁਰਾਲੀ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਬਣੇ ਹਨ।

Ad Position 22
No active advertisement
ਪਿਛਲੀ ਖ਼ਬਰ ਤਰਨਤਾਰਨ 'ਚ ਦਹਿਲਾ ਦੇਣ ਵਾਲੀ ਵਾਰਦਾਤ, ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ ਅਗਲੀ ਖ਼ਬਰ ਵਿਧਵਾ ਨੇ ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਦੇ ਲਗਾਏ ਦੋਸ਼, ਇਨਸਾਫ ਦੀ ਕੀਤੀ ਮੰਗ
Ad Position 24