30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਨਹਿਰੀ ਪਾਣੀ ਨਾਲ ਕਿਸਾਨਾਂ ਦੀ 70 ਏਕੜ ਤੋਂ ਵੱਧ ਝੋਨੇ ਦੀ ਫ਼ਸਲ਼ ਡੁੱਬੀ

ਈਸੜੂ (ਖੰਨਾ), 3 ਜੁਲਾਈ (ਬਲਵਿੰਦਰ ਸਿੰਘ)- ਭਾਵੇਂ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ...

Ad Position 21
No active advertisement
ਅਜੀਤ ਡੈਸਕ 03-07-2026

ਈਸੜੂ (ਖੰਨਾ), 3 ਜੁਲਾਈ (ਬਲਵਿੰਦਰ ਸਿੰਘ)- ਭਾਵੇਂ ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਫ਼ਸਲਾਂ ਦੀ ਪੈਦਾਵਾਰ ਨੂੰ ਵਧਾਉਣ ਲਈ ਖੇਤਾਂ ਨੂੰ ਨਹਿਰੀ ਪਾਣੀ ਦੇਣ ਲਈ ਪੱਕੇ ਸੂਇਆਂ ਦਾ ਜਾਲ ਵਿਛਾਇਆ ਗਿਆ, ਪਰ ਪਿੰਡ ਨਸਰਾਲੀ ਲਾਗੇ ਇਕ ਹੀ ਜਗ੍ਹਾ ਤੋਂ ਦੂਜੀ ਵਾਰ ਸੂਆ ਟੁੱਟਣ ਕਾਰਨ ਕਿਸਾਨਾਂ ਦੀ 70 ਏਕੜ ਤੋਂ ਵੱਧ ਝੋਨੇ ਦੀ ਫ਼ਸਲ਼ ਪਾਣੀ 'ਚ ਡੁੱਬਣ ਦਾ ਸਮਾਚਾਰ ਹੈ।

ਜੋ ਨਹਿਰੀ ਮਹਿਕਮੇ ਅਤੇ ਠੇਕੇਦਾਰ ਵਲੋਂ ਸੂਆ ਪੱਕਾ ਕਰਨ ਸਮੇਂ ਵਰਤੇ ਗਏ ਮਟੀਰੀਅਲ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ ਹੁੰਦੇ ਹਨ। ਜਸਵੰਤ ਸਿੰਘ ਨਸਰਾਲੀ ਨੇ ਕਿਹਾ ਕਿ ਖੇਤਾਂ ਨੂੰ ਨਹਿਰੀ ਪਾਣੀ ਦੇਣਾ ਪੰਜਾਬ ਸਰਕਾਰ ਦਾ ਚੰਗਾ ਉਪਰਾਲਾ ਹੈ ਪਰ ਸੂਏ ਦਾ ਵਾਰ-ਵਾਰ ਟੁੱਟਣਾ ਵੀ ਸ਼ੱਕ ਦੇ ਘੇਰੇ ਵਿਚ ਆਉਂਦਾ ਹੈ।

 

 

Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਪੁਲਿਸ ਦੀ ਵੱਡੀ ਕਾਰਵਾਈ, ਦੋ ਨੌਜਵਾਨ 4 ਗਲੋਕ ਪਿਸਤੌਲ ਤੇ 7 ਮੈਗਜ਼ੀਨਾਂ ਸਮੇਤ ਕਾਬੂ ਅਗਲੀ ਖ਼ਬਰ ਜ਼ੀਰਕਪੁਰ 'ਚ ਦੂਜੇ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ, ਆਕਸਫੋਰਡ ਸਟਰੀਟ ਤੋਂ ਗਲੋਬਲ ਬਿਜ਼ਨਸ ਪਾਰਕ ਤੱਕ ਰਹੇਗੀ ਨਿਗਰਾਨੀ
Ad Position 24