29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਤਹਿਰਾਨ, 4 ਜੁਲਾਈ- ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕੀਅ....

Ad Position 21
No active advertisement
ਅਜੀਤ ਡੈਸਕ 04-07-2026

ਤਹਿਰਾਨ, 4 ਜੁਲਾਈ- ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕੀਅਨ ਸਮੇਤ ਦੇਸ਼ ਦੀ ਉੱਚ ਲੀਡਰਸ਼ਿਪ ਸ਼ੁੱਕਰਵਾਰ ਨੂੰ ਸ਼ਰਧਾਂਜਲੀ ਦੇਣ ਲਈ ਤਹਿਰਾਨ ਪਹੁੰਚੀ। ਸੁਰੱਖਿਆ ਕਾਰਨਾਂ ਕਰਕੇ ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ, ਮੋਜਤਬਾ ਖਮੇਨੀ ਇਸ ਮੌਕੇ ਸ਼ਾਮਿਲ ਨਹੀਂ ਹੋਏ।

100 ਤੋਂ ਵੱਧ ਦੇਸ਼ਾਂ ਦੇ ਡੈਲੀਗੇਟ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ। ਪਾਕਿਸਤਾਨ, ਇਰਾਕ, ਅਰਮੇਨੀਆ, ਤਜ਼ਾਕਿਸਤਾਨ ਅਤੇ ਜਾਰਜੀਆ ਵਰਗੇ ਦੇਸ਼ਾਂ ਦੇ ਚੋਟੀ ਦੇ ਨੇਤਾ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਲਈ ਪੁੱਜੇ। ਭਾਰਤ ਦੇ ਅਧਿਕਾਰਤ ਪ੍ਰਤੀਨਿਧੀਆਂ ਵਿਚ ਵਿਦੇਸ਼ ਰਾਜ ਮੰਤਰੀ ਪਬਿਤਰ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਸਈਦ ਅਤਾ ਹਸਨੈਨ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਪੁਲਿਸ ਵਲੋਂ 20 ਕਿੱਲੋ ਤੋਂ ਵਧੇਰੇ ਨਸ਼ੀਲੇ ਪਦਾਰਥ ਤੇ ਜ਼ਿੰਦਾ ਕਾਰਤੂਸ ਅਤੇ ਡਰੱਗ ਮਨੀ ਸਮੇਤ ਇਕ ਕਾਬੂ
Ad Position 24