29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਨ 1955 ਵਿਚ ਸ੍ਰੀ ਦਰਬਾਰ ਸਾਹਿਬ ਅੰਦਰ ਪੁਲਿਸ ਹਮਲੇ ਦੀ ਯਾਦ ਮਨਾਈ

ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਪੰਜਾਬੀ ਸੂਬਾ ਮੋਰਚੇ ਦੌਰਾਨ 4 ਜੁਲਾਈ 1955 ਭਾਰਤ ਸਰਕਾਰ ਵਲੋਂ...

Ad Position 21
No active advertisement
ਅਜੀਤ ਡੈਸਕ 04-07-2026

ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਪੰਜਾਬੀ ਸੂਬਾ ਮੋਰਚੇ ਦੌਰਾਨ 4 ਜੁਲਾਈ 1955 ਭਾਰਤ ਸਰਕਾਰ ਵਲੋਂ ਕਰਵਾਏ ਪੁਲਿਸ ਹਮਲੇ ਦੀ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਯਾਦ ਮਨਾਈ ਗਈ। ਇ

ਸ ਮੌਕੇ ਗੁਰਮਤ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਅਤੇ ਗੁਰਤਿੰਦਰਪਾਲ ਸਿੰਘ ਅਤੇ ਸੁਪਰਡੈਂਟ ਨਿਸ਼ਾਨ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰੀ 'ਚ 14ਵਾਂ ਸਾਲਾਨਾ ਮੀਰੀ ਪੀਰੀ ਫੁੱਟਬਾਲ ਟੂਰਨਾਮੈਂਟ ਹੋਇਆ ਸ਼ੁਰੂ ਅਗਲੀ ਖ਼ਬਰ ਗੁਰਦਾਸਪੁਰ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਕਈ ਖੇਤਾਂ ਵਿਚ ਪਾਣੀ ਵੜਿਆ
Ad Position 24