29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਪੱਕੀ ਜ਼ਮਾਨਤ

ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ...

Ad Position 21
No active advertisement
ਅਜੀਤ ਡੈਸਕ 04-07-2026

ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਜਦੋਂ ਕਿ ਅਦਾਲਤ ਵਲੋਂ ਉਨ੍ਹਾਂ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਅਕਾਲੀ ਆਗੂ ਜੋਧ ਸਿੰਘ ਸਮਰਾ ਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਜ਼ਮਾਨਤ ਮਿਲ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਦੀ ਅਚਾਨਕ ਰੇਲ ਗੱਡੀ ਹੇਠਾਂ ਆਉਣ ਨਾਲ ਹੋਈ ਮੌਤ ਅਗਲੀ ਖ਼ਬਰ ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਕੀਤਾ ਗਿਆ ਐਲਾਨ
Ad Position 24