28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਭਾਰਤ-ਇੰਗਲੈਂਡ ਦੂਜਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਓਲਡ ਟ੍ਰੈਫਰਡ (ਇੰਗਲੈਂਡ), 4 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਅੱਜ ਓਲਡ ਟ੍ਰੈਫਰਡ ਸਟੇਡੀਅਮ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ...

Ad Position 21
No active advertisement
ਅਜੀਤ ਡੈਸਕ 04-07-2026

ਓਲਡ ਟ੍ਰੈਫਰਡ (ਇੰਗਲੈਂਡ), 4 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਅੱਜ ਓਲਡ ਟ੍ਰੈਫਰਡ ਸਟੇਡੀਅਮ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਮੈਚ ਵਿਚ ਵੈਭਵ ਸੂਰਿਆਵੰਸ਼ੀ ਟੀ-20 ਇੰਟਰਨੈਸ਼ਨਲ ਵਿਚ ਡੈਬਿਊ ਕਰਨ ਜਾ ਰਹੇ ਹਨ। ਦੱਸ ਦਈਏ ਕਿ 5 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। 

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿਚ ਡਿੱਗੀ ਇਮਾਰਤ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ 'ਆਪ' ਯੂਥ ਵਿੰਗ 'ਚ ਵੱਡੀਆਂ ਨਿਯੁਕਤੀਆਂ ਦਾ ਐਲਾਨ
Ad Position 24