27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸਤਿਕਾਰ ਸੋਧ ਐਕਟ : ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿਚ ਭੇਜੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼, ਇਤਰਾਜ਼ ਅਤੇ ਅਹਿਮ ਨੁਕਤੇ

ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਗੁਰੂ ਖ਼ਾਲਸਾ ਪੰਥ ਦੀ ਰਾਏ ਅਤੇ ਸਹਿਮਤੀ ਤੋਂ ਬਗੈਰ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸੰਬੰਧ...

Ad Position 21
No active advertisement
ਅਜੀਤ ਡੈਸਕ 04-07-2026

ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਗੁਰੂ ਖ਼ਾਲਸਾ ਪੰਥ ਦੀ ਰਾਏ ਅਤੇ ਸਹਿਮਤੀ ਤੋਂ ਬਗੈਰ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸੰਬੰਧ ਵਿਚ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੀ ਭਾਵਨਾ ਅਨੁਸਾਰ ਕਾਨੂੰਨ ਵਿਚ ਲੋੜੀਂਦੀਆਂ ਸੋਧਾਂ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼, ਇਤਰਾਜ਼ ਅਤੇ ਅਹਿਮ ਨੁਕਤੇ ਅੱਜ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿਚ ਭੇਜ ਦਿੱਤੇ ਗਏ ਹਨ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਕਾਨੂੰਨ ਵਿਚ ਲੋੜੀਂਦੀਆਂ ਸੋਧਾਂ ਲਈ ਇਤਰਾਜ਼ ਅਤੇ ਅਹਿਮ ਨੁਕਤਿਆਂ ਦਾ ਅਧਿਕਾਰਤ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਉਨ੍ਹਾਂ ਦੇ ਅਧਿਕਾਰਤ ਈ-ਮੇਲਾਂ ਉੱਤੇ ਅੱਜ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੱਤਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਰਜਿਟਰਡ ਡਾਕ ਰਾਹੀਂ ਵੀ ਭੇਜੇ ਜਾਣਗੇ।

 

Ad Position 22
No active advertisement
ਪਿਛਲੀ ਖ਼ਬਰ ਜ਼ਿਲਾ ਸੰਗਰੂਰ ਦੇ ਸਕੂਲ ‘ਮਿਸ਼ਨ ਹਰਿਆਲੀ–2026’ ਵਿਚ ਭਾਗ ਲੈਣਗੇ — ਕੰਵਲਜੀਤ ਸਿੰਘ ਢੀਂਡਸਾ ਅਗਲੀ ਖ਼ਬਰ ਭਾਰਤ-ਇੰਗਲੈਂਡ ਦੂਜਾ ਟੀ-20 : 10 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 96/2
Ad Position 24