26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼ੋਪੀਆਂ (ਜੰਮੂ-ਕਸ਼ਮੀਰ) - ਸੁਰੱਖਿਆ ਬਲਾਂ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ

ਸ਼ੋਪੀਆਂ (ਜੰਮੂ-ਕਸ਼ਮੀਰ), 5 ਜੁਲਾਈ - ਸੁਰੱਖਿਆ ਬਲਾਂ (ਫ਼ੌਜ, ਪੁਲਿਸ ਅਤੇ ਸੀਆਰਪੀਐਫ) ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਸੈਦਪੋਰਾ ਅਤੇ ਚਾਨਪੋਰਾ ਇਲਾਕਿਆਂ ਵਿਚ ਇਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਸ਼ੁਰੂ ਕੀਤੀ...

Ad Position 21
No active advertisement
ਅਜੀਤ ਡੈਸਕ 05-07-2026

ਸ਼ੋਪੀਆਂ (ਜੰਮੂ-ਕਸ਼ਮੀਰ), 5 ਜੁਲਾਈ - ਸੁਰੱਖਿਆ ਬਲਾਂ (ਫ਼ੌਜ, ਪੁਲਿਸ ਅਤੇ ਸੀਆਰਪੀਐਫ) ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਸੈਦਪੋਰਾ ਅਤੇ ਚਾਨਪੋਰਾ ਇਲਾਕਿਆਂ ਵਿਚ ਇਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਸ਼ੁਰੂ ਕੀਤੀ ਹੈ। ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਇਹ ਮੁਹਿੰਮ ਚਲਾਈ ਗਈ ਜਿਸ ਦੌਰਾਨ ਇਲਾਕੇ ਵਿਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ।

Ad Position 22
No active advertisement
ਪਿਛਲੀ ਖ਼ਬਰ 5 ਤੋਂ 10 ਜੁਲਾਈ ਤੱਕ ਕਤਰ, ਬਹਿਰੀਨ, ਕੁਵੈਤ ਅਤੇ ਓਮਾਨ ਦਾ ਅਧਿਕਾਰਤ ਦੌਰਾ ਕਰਨਗੇ ਜੈਸ਼ੰਕਰ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24