26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਲਈ ਵੋਟਿੰਗ ਸ਼ੁਰੂ

ਹੁਸ਼ਿਆਰਪੁਰ, 5 ਜੁਲਾਈ (ਹਰਪ੍ਰੀਤ ਕੌਰ) - ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਚੋਣ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ...

Ad Position 21
No active advertisement
ਅਜੀਤ ਡੈਸਕ 05-07-2026

ਹੁਸ਼ਿਆਰਪੁਰ, 5 ਜੁਲਾਈ (ਹਰਪ੍ਰੀਤ ਕੌਰ) - ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਚੋਣ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ 8 ਵਜੇ ਤੋਂ ਸ਼ਾਮ 4 ਵਜੇ ਤੱਕ ਈ.ਵੀ.ਐਮ. ਰਾਹੀਂ ਵੋਟਾਂ ਪਾਈਆਂ ਜਾਣਗੀਆਂ । 50 ਵਾਰਡਾਂ ਲਈ ਕੁੱਲ 1,33,569 ਵੋਟਰ ਵੋਟ ਪਾਉਣਗੇ, ਜਿਸ ਲਈ ਕੁੱਲ 139 ਬੂਥ ਬਣਾਏ ਗਏ ਹਨ ਅਤੇ ਕੁੱਲ 219 ਉਮੀਦਵਾਰ ਇਨ੍ਹਾਂ ਚੋਣਾਂ ਵਿਚ ਚੋਣ ਲੜ ਰਹੇ ਹਨ ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਮਰਨਾਥ ਯਾਤਰਾ ਲਈ ਲਗਾਇਆ ਗਿਆ 24x7 ਐਮਰਜੈਂਸੀ ਰਿਸਪਾਂਸ ਕੈਂਪ ਅਗਲੀ ਖ਼ਬਰ 5 ਤੋਂ 10 ਜੁਲਾਈ ਤੱਕ ਕਤਰ, ਬਹਿਰੀਨ, ਕੁਵੈਤ ਅਤੇ ਓਮਾਨ ਦਾ ਅਧਿਕਾਰਤ ਦੌਰਾ ਕਰਨਗੇ ਜੈਸ਼ੰਕਰ
Ad Position 24