25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਅੱਜ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀ ਕੀਤੇ ਵਿਸ਼ੇਸ਼ ਜਨਰਲ ਇਜਲਾਸ ਦੌਰਾਨ ਪਾਸ ਮਤੇ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ...

Ad Position 21
No active advertisement
ਅਜੀਤ ਡੈਸਕ 05-07-2026

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀ ਕੀਤੇ ਵਿਸ਼ੇਸ਼ ਜਨਰਲ ਇਜਲਾਸ ਦੌਰਾਨ ਪਾਸ ਮਤੇ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਹੈ। ਇਸ ਪੰਥਕ ਇਕੱਠ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਲੋਂ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਨਿਰਮਲੇ ਉਦਾਸੀ ਸੰਤ ਮਹਾਂਪੁਰਸ਼ਾਂ, ਸਿੰਘ ਸਭਾਵਾਂ ਅਤੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਦੁਆਰਾ ਮੁੱਖ ਮੰਤਰੀ ਪੰਜਾਬ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨੇ ਜਾਣ ਤੋਂ ਬਾਅਦ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਅੱਜ ਦਾ ਪੰਥਕ ਇਕੱਠ ਸੱਦਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ, ਕੁਝ ਬੂਥਾਂ 'ਤੇ ਸਹੂਲਤਾਂ ਦੀ ਕਮੀ ਕਾਰਨ ਪ੍ਰੇਸ਼ਾਨੀ ਅਗਲੀ ਖ਼ਬਰ ਪੁਲਿਸ ਨਾਲ ਮੁਕਾਬਲੇ ਵਿਚ ਮਾਰੇ ਗਏ ਲਾਰੈਂਸ ਬਿਸ਼ਨੋਈ ਗਰੋਹ ਨਾਲ ਜੁੜੇ ਦੋ ਸ਼ੂਟਰ
Ad Position 24