25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਸਵੇਰੇ 10 ਵਜੇ ਤੱਕ 12.27 ਫ਼ੀਸਦੀ ਵੋਟਿੰਗ

ਹੁਸ਼ਿਆਰਪੁਰ, 5 ਜੁਲਾਈ (ਨਰਿੰਦਰ ਸਿੰਘ ਬੱਡਲਾ) - ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਲਈ ਵੋਟਿੰਗ ਦਾ ਕੰਮ ਜਾਰੀ ਹੈ। ਸਵੇਰੇ 10 ਵਜੇ ਤੱਕ 12.27 ਫ਼ੀਸਦੀ ਵੋਟਿੰਗ ਹੋਈ ਹੈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ...

Ad Position 21
No active advertisement
ਅਜੀਤ ਡੈਸਕ 05-07-2026

ਹੁਸ਼ਿਆਰਪੁਰ, 5 ਜੁਲਾਈ (ਨਰਿੰਦਰ ਸਿੰਘ ਬੱਡਲਾ) - ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਲਈ ਵੋਟਿੰਗ ਦਾ ਕੰਮ ਜਾਰੀ ਹੈ। ਸਵੇਰੇ 10 ਵਜੇ ਤੱਕ 12.27 ਫ਼ੀਸਦੀ ਵੋਟਿੰਗ ਹੋਈ ਹੈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟਿੰਗ ਦਾ ਕੰਮ ਸ਼ਾਮ 4 ਵਜੇ ਤੱਕ ਚੱਲੇਗਾ । 50 ਵਾਰਡਾਂ ਲਈ ਕੁੱਲ 139 ਬੂਥ ਬਣਾਏ ਗਏ ਹਨ ਅਤੇ ਕੁੱਲ 219 ਉਮੀਦਵਾਰ ਚੋਣ ਮੈਦਾਨ ਵਿਚ ਹਨ ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਗੁਰੂਹਰਸਹਾਏ ਚੋਣਾਂ - ਸਵੇਰੇ 10 ਵਜੇ ਤੱਕ 16.47 ਫ਼ੀਸਦੀ ਵੋਟਿੰਗ ਦਰਜ - ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ, ਕੁਝ ਬੂਥਾਂ 'ਤੇ ਸਹੂਲਤਾਂ ਦੀ ਕਮੀ ਕਾਰਨ ਪ੍ਰੇਸ਼ਾਨੀ
Ad Position 24