24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜਥੇਦਾਰ ਗੜਗੱਜ ਵੀ ਪਹੁੰਚੇ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚਲ ਰਹੇ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ ਅਕਾਲ...

Ad Position 21
No active advertisement
ਅਜੀਤ ਡੈਸਕ 05-07-2026

 ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚਲ ਰਹੇ ਵਿਸ਼ਾਲ ਪੰਥਕ ਇਕੱਠ ਵਿਚ ਸ਼ਾਮਿਲ ਹੋਣ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਹੁੰਚ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਦੁਪਹਿਰ 12 ਵਜੇ ਤੱਕ 34.53 ਫੀਸਦੀ ਵੋਟਿੰਗ ਦਰਜ - ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਅਗਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਦੁਪਹਿਰ 12 ਵਜੇ ਤੱਕ 28.11 ਫ਼ੀਸਦੀ ਵੋਟਿੰਗ
Ad Position 24