24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜਲਾਲਾਬਾਦ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 5 ’ਚ ਹੰਗਾਮਾ

ਜਲਾਲਾਬਾਦ (ਫ਼ਾਜ਼ਿਲਕਾ), 5 ਜੁਲਾਈ (ਕਰਨ ਚੁਚਰਾ) - ਜਲਾਲਾਬਾਦ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਉਸ ਵੇਲੇ ਮਾਹੌਲ ਬੇਹੱਦ ਗਰਮਾ ਗਿਆ ਜਦੋਂ ਵਾਰਡ ਨੰਬਰ 5 ਵਿਚ ਹਲਕਾ ਵਿਧਾਇਕ ਜਗਦੀਪ ਕੰਬੋਜ...

Ad Position 21
No active advertisement
ਅਜੀਤ ਡੈਸਕ 05-07-2026

ਜਲਾਲਾਬਾਦ (ਫ਼ਾਜ਼ਿਲਕਾ), 5 ਜੁਲਾਈ (ਕਰਨ ਚੁਚਰਾ) - ਜਲਾਲਾਬਾਦ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਉਸ ਵੇਲੇ ਮਾਹੌਲ ਬੇਹੱਦ ਗਰਮਾ ਗਿਆ ਜਦੋਂ ਵਾਰਡ ਨੰਬਰ 5 ਵਿਚ ਹਲਕਾ ਵਿਧਾਇਕ ਜਗਦੀਪ ਕੰਬੋਜ (ਗੋਲਡੀ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਸ਼ੋਕ ਅਨੇਜਾ ਦੀਆਂ ਧਿਰਾਂ ਵਿਚਾਲੇ ਤਿੱਖੀ ਬਹਿਸਬਾਜ਼ੀ ਅਤੇ ਹੰਗਾਮਾ ਦੇਖਣ ਨੂੰ ਮਿਲਿਆ। ਦੋਵਾਂ ਧਿਰਾਂ ਵਲੋਂ ਇਕ-ਦੂਜੇ ਉੱਤੇ ਚੋਣਾਂ ਵਿਚ ਗੜਬੜੀ ਕਰਨ ਦੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ 'ਚ ਧੱਕੇਸ਼ਾਹੀ ਦੇ ਦੋਸ਼ ਅਗਲੀ ਖ਼ਬਰ ਦੁਪਹਿਰ 12 ਵਜੇ ਤੱਕ 34.53 ਫੀਸਦੀ ਵੋਟਿੰਗ ਦਰਜ - ਰਿਟਰਨਿੰਗ ਅਫ਼ਸਰ ਹਰਦੀਪ ਸਿੰਘ
Ad Position 24