23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹਰਿਆਵਲ ਮੁਹਿੰਮ ਤਹਿਤ ਫ਼ਿਰੋਜ਼ਪੁਰ ਨਜ਼ਦੀਕ ਕੱਚੇ ਬੰਨ੍ਹ 'ਤੇ ਲਗਾਏ ਜਾ ਰਹੇ ਵੱਡੀ ਗਿਣਤੀ ਵਿਚ ਪੌਦੇ

ਫ਼ਿਰੋਜ਼ਪੁਰ, 5 ਜੁਲਾਈ (ਗੁਰਿੰਦਰ ਸਿੰਘ) - ਦਰਿਆ ਸਤਲੁਜ ਦੀ ਮਾਰ ਤੋਂ ਫ਼ਿਰੋਜ਼ਪੁਰ ਸ਼ਹਿਰ ਦੀ ਸੁਰੱਖਿਆ ਲਈ ਕੱਚੇ ਬੰਨ੍ਹ ਦੀ ਮਜ਼ਬੂਤੀ ਅਤੇ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ...

Ad Position 21
No active advertisement
ਅਜੀਤ ਡੈਸਕ 05-07-2026

ਫ਼ਿਰੋਜ਼ਪੁਰ, 5 ਜੁਲਾਈ (ਗੁਰਿੰਦਰ ਸਿੰਘ) - ਦਰਿਆ ਸਤਲੁਜ ਦੀ ਮਾਰ ਤੋਂ ਫ਼ਿਰੋਜ਼ਪੁਰ ਸ਼ਹਿਰ ਦੀ ਸੁਰੱਖਿਆ ਲਈ ਕੱਚੇ ਬੰਨ੍ਹ ਦੀ ਮਜ਼ਬੂਤੀ ਅਤੇ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਆਰੰਭੀ ਹਰਿਆਵਲ ਲਹਿਰ ਤਹਿਤ ਬੰਨ੍ਹ 'ਤੇ ਵੱਡੀ ਗਿਣਤੀ ਵਿਚ ਪੌਦੇ ਲਗਾਏ ਗਏ। ਇਸ ਮੁਹਿੰਮ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੇ ਵੀਰ ਇੰਦਰਪਾਲ ਸਿੰਘ ਅਤੇ ਮੈਡਮ ਰਮਿੰਦਰ ਕੌਰ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਅਹਿਦ ਵੀ ਲਿਆ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਤੇ ਅਕਾਲੀ ਦਲ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਵਿਧਾਇਕ ਗੋਲਡੀ ਕੰਬੋਜ ਅਗਲੀ ਖ਼ਬਰ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਆਪਣੀ ਪਤਨੀ ਦੇ ਨਾਲ ਕੀਤੀ ਵੋਟ ਪੋਲ
Ad Position 24