23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਗਰ ਪੰਚਾਇਤ ਮਮਦੋਟ ਦੇ ਦੋਵਾਂ ਵਾਰਡਾਂ ਵਿਚੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਿੱਤੇ

ਮਮਦੋਟ (ਫ਼ਿਰੋਜ਼ਪੁਰ), 5 ਜੁਲਾਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਨਗਰ ਪੰਚਾਇਤ ਮਮਦੋਟ ਦੇ...

Ad Position 21
No active advertisement
ਅਜੀਤ ਡੈਸਕ 05-07-2026

ਮਮਦੋਟ (ਫ਼ਿਰੋਜ਼ਪੁਰ), 5 ਜੁਲਾਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਨਗਰ ਪੰਚਾਇਤ ਮਮਦੋਟ ਦੇ 13 ਵਾਰਡਾਂ ਵਿਚੋਂ 11 ਉਮੀਦਵਾਰ ਪਹਿਲਾਂ ਹੀ ਜੇਤੂ ਹੋ ਚੁੱਕੇ ਸਨ, ਬਾਕੀ 2 ਵਾਰਡਾਂ ਵਾਰਡ ਨੰਬਰ 3 ਤੇ ਵਾਰਡ ਨੰਬਰ 9 ਦੀ ਚੋਣ ਲਈ ਅੱਜ ਵੋਟਾਂ ਪਈਆਂ, ਜਿਨ੍ਹਾਂ ਦੀ ਗਿਣਤੀ ਉਪਰੰਤ ਦੋਵਾਂ ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਗਈਆਂ ਹਨ।

ਅੱਜ ਦੇ ਨਤੀਜਿਆਂ ਤੋਂ ਬਾਅਦ ਨਗਰ ਪੰਚਾਇਤ ਵਿੱਚ ਆਮ ਆਦਮੀ ਪਾਰਟੀ ਦੇ 9 ਅਤੇ ਸ਼੍ਰੋਮਣੀ ਅਕਾਲੀ ਦਲ ਦੇ 4 ਕੌਂਸਲਰ ਜਿੱਤ ਗਏ ਹਨ, ਜਦਕਿ ਕਾਂਗਰਸ, ਭਾਜਪਾ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਦਾ ਖਾਤਾ ਤੱਕ ਨਹੀਂ ਖੁੱਲ੍ਹਿਆ। ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣਾਂ ਵਾਲੇ ਦੋਵਾਂ ਵਾਰਡਾਂ ਵਿਚੋਂ ਜਿੱਤ ਹਾਸਲ ਕਰਨ ਤੇ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹਾਈਕਮਾਂਡ ਦਾ ਫ਼ੈਸਲਾ ਸਿਰ ਮੱਥੇ ਹੋਣਾ ਚਾਹੀਦਾ- ਕੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਗੈਰ ਰਾਜਨੀਤਿਕ ਵਲੋਂ ਲੈਂਡ ਪੋਲਿੰਗ ਦਾ ਡਟਵਾਂ ਵਿਰੋਧ
Ad Position 24