22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਹੁਸ਼ਿਆਰਪੁਰ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਹੁਸ਼ਿਆਰਪੁਰ, 5 ਜੁਲਾਈ- ਹੁਸ਼ਿਆਰਪੁਰ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ...

Ad Position 21
No active advertisement
ਅਜੀਤ ਡੈਸਕ 05-07-2026

ਹੁਸ਼ਿਆਰਪੁਰ, 5 ਜੁਲਾਈ- ਹੁਸ਼ਿਆਰਪੁਰ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਨੇ 50 ਵਿਚੋਂ 35 ਵਾਰਡਾਂ ਵਿਚ ਜਿੱਤ ਦਰਜ ਕਰਕੇ ਵੱਡੀ ਜਿੱਤ ਦਰਜ ਕੀਤੀ। ਕਾਂਗਰਸ 9 ਸੀਟਾਂ 'ਤੇ ਅਤੇ ਭਾਜਪਾ 3 ਸੀਟਾਂ 'ਤੇ ਸੀਮਤ ਹੈ।

Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਨਗਰ ਕੌਂਸਲ ਚੋਣਾਂ ਵਿਚ ''ਆਪ'' ਦੀ ਜਿੱਤ ਅਗਲੀ ਖ਼ਬਰ ਖਰੜ ਦੀ ਐਨ.ਆਰ.ਆਈ. ਕਲੋਨੀ ਵਿਚ 40-50 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਸਮੇਤ ਨਗਦੀ ਚੋਰੀ
Ad Position 24