21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਲੋਕ ਇਨਸਾਫ ਮੋਰਚਾ ਔਲਖ ਵਲੋਂ ਹਰਚੋਵਾਲ ਚੌਂਕ ਲਗਾਇਆ ਧਰਨਾ

ਹਰਚੋਵਾਲ, 6 ਜੁਲਾਈ (ਰਣਜੋਧ ਸਿੰਘ ਭਾਮ/ ਢਿੱਲੋਂ)- ਲੋਕ ਇਨਸਾਫ ਮੋਰਚਾ ਔਲਖ ਵਲੋਂ ਵੱਖ-ਵੱਖ...

Ad Position 21
No active advertisement
ਅਜੀਤ ਡੈਸਕ 06-07-2026

ਹਰਚੋਵਾਲ, 6 ਜੁਲਾਈ (ਰਣਜੋਧ ਸਿੰਘ ਭਾਮ/ ਢਿੱਲੋਂ)- ਲੋਕ ਇਨਸਾਫ ਮੋਰਚਾ ਔਲਖ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪ੍ਰਧਾਨ ਰਣਜੀਤ ਸਿੰਘ ਸੋਨੂੰ ਔਲਖ ਦੀ ਅਗਵਾਈ ਹੇਠ ਹਰਚੋਵਾਲ ਚੌਂਕ ਵਿਚ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਵਪਾਰਿਕ ਸਮਝੌਤੇ ਦੇ ਵਿਰੋਧ ਅਤੇ ਸਰਕਾਰ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਕਮ 68.50 ਰੁਪਏ ਦੀ ਰਕਮ ਨਾ ਦੇਣ ਦੇ ਵਜੋਂ ਦਿੱਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਧਰਨਾ ਉਨ੍ਹਾਂ ਚਿਰ ਲੱਗਾ ਰਹੇਗਾ ਜਿੰਨ੍ਹਾਂ ਚਿਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚਰਨਜੀਤ ਸਿੰਘ ਚੰਨੀ ਨਾਲ ਸਾਂਝੀ ਕੀਤੀ ਤਸਵੀਰ ਅਗਲੀ ਖ਼ਬਰ ਪੰਜਾਬ ਦੀ ਨੰਨ੍ਹੀ ਧੀ ਨੇ ਮਲੇਸ਼ੀਆ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Ad Position 24