21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਅੰਮ੍ਰਿਤਸਰ ਵਿਚ ਹੋਇਆ ਪੁਲਿਸ ਮੁਕਾਬਲਾ, ਇਕ ਮੁਲਜ਼ਮ ਜਖਮੀ

ਅੰਮ੍ਰਿਤਸਰ, 6 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਚ ਇਕ ਦੁਕਾਨਦਾਰ ਤੋਂ ਫਰੌਤੀ ਖਾਤਰ...

Ad Position 21
No active advertisement
ਅਜੀਤ ਡੈਸਕ 06-07-2026

ਅੰਮ੍ਰਿਤਸਰ, 6 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਚ ਇਕ ਦੁਕਾਨਦਾਰ ਤੋਂ ਫਰੌਤੀ ਖਾਤਰ ਗੋਲੀਆਂ ਚਲਾਉਣ ਵਾਲੇ ਮੁਲਾਜ਼ਮਾਂ ਦਾ ਅੱਜ ਪੁਲਿਸ ਨਾਲ ਮੁਕਾਬਲਾ ਹੋਇਆ, ਜਿਸ ਵਿਚ ਇਕ ਮੁਲਜ਼ਮ ਜਖਮੀ ਹੋਇਆ ਹੈ ਜਿਸ ਦੀ ਸ਼ਨਾਖਤ ਸਾਜਨ ਪ੍ਰੀਤ ਸਿੰਘ ਮੰਜੋ ਹੋਈ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਦੱਸਿਆ ਕਿ ਇਸਤੋਂ ਇਲਾਵਾ ਦੋ ਬੰਦਿਆਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਫੋਰਸ ਨਾਲ ਪੰਜਾਬ ਵਿਚ ਹਾਦਸਿਆਂ ਵਿਚ ਹੁੰਦੀਆਂ ਮੌਤਾਂ ਦੀ ਗਿਣਤੀ ਘਟੀ- ਚੀਮਾ ਅਗਲੀ ਖ਼ਬਰ ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਪ੍ਰਧਾਨ ਅਤੇ ਮਨੀਸ਼ ਗਰਗ ਬਣੇ ਮੀਤ ਪ੍ਰਧਾਨ
Ad Position 24