20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕੇਂਦਰੀ ਜੇਲ੍ਹ ਵਿਚ ਐਨ.ਡੀ.ਪੀ.ਐਸ. ਦੇ ਕੇਸ 'ਚ ਬੰਦ ਹਵਾਲਾਤੀ ਦੀ ਮੌਤ

ਕਪੂਰਥਲਾ, 6 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਐਨ.ਡੀ.ਪੀ.ਐਸ. ਦੇ ਕੇਸ ਵਿਚ ਬੰਦ ਇਕ...

Ad Position 21
No active advertisement
ਅਜੀਤ ਡੈਸਕ 06-07-2026

ਕਪੂਰਥਲਾ, 6 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਐਨ.ਡੀ.ਪੀ.ਐਸ. ਦੇ ਕੇਸ ਵਿਚ ਬੰਦ ਇਕ ਹਵਾਲਾਤੀ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਮੋਹਨ ਪੁੱਤਰ ਜਸਵੀਰ, ਜਿਸਨੂੰ ਬਿਮਾਰ ਹੋਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ ਸੀ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਕੇ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਹੋਈ ਮੌਤ
Ad Position 24