19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 7 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤੀ ਹਾਕੀ ਟੀਮ (ਪੁਰਸ਼) ਦੇ ਕਪਤਾਨ ਹਰਮਨਪ੍ਰੀਤ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ....

Ad Position 21
No active advertisement
ਅਜੀਤ ਡੈਸਕ 07-07-2026

ਅੰਮ੍ਰਿਤਸਰ, 7 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤੀ ਹਾਕੀ ਟੀਮ (ਪੁਰਸ਼) ਦੇ ਕਪਤਾਨ ਹਰਮਨਪ੍ਰੀਤ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਸੂਚਨਾ ਕੇਂਦਰ ਦੇ ਗਾਈਡ ਸਤਨਾਮ ਸਿੰਘ ਵਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਵਿਚਾਲੇ ਹੋਈ ਦੁਵੱਲੀ ਗੱਲਬਾਤ ਅਗਲੀ ਖ਼ਬਰ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
Ad Position 24