18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਨੌਜਵਾਨ ਦੀ ਪੁਲ ਨਾਲ ਲਟਕਦੀ ਲਾਸ਼ ਬਰਾਮਦ, ਪੁਲਿਸ ਜਾਂਚ ’ਚ ਜੁਟੀ

ਮੰਡੀ ਘੁਬਾਇਆ,(ਫ਼ਾਜ਼ਿਲਕਾ),7 ਜੁਲਾਈ (ਅਮਨ ਬਵੇਜਾ)- ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੀ ਮੰਡੀ ਘੁਬਾਇਆ ਵਿਚੋਂ ਲੰਘਦੀ ਲਾਧੂਕਾ ਮਾਈਨਰ ਦੀ ਪੁਲ ਦੇ ਨਾਲ ਇਕ ਨੌਜਵਾਨ.....

Ad Position 21
No active advertisement
ਅਜੀਤ ਡੈਸਕ 07-07-2026

ਮੰਡੀ ਘੁਬਾਇਆ,(ਫ਼ਾਜ਼ਿਲਕਾ),7 ਜੁਲਾਈ (ਅਮਨ ਬਵੇਜਾ)- ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੀ ਮੰਡੀ ਘੁਬਾਇਆ ਵਿਚੋਂ ਲੰਘਦੀ ਲਾਧੂਕਾ ਮਾਈਨਰ ਦੀ ਪੁਲ ਦੇ ਨਾਲ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਛਾਣ ਬੂਟਾ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਢਾਣੀ ਅਮੀਰ ਸਿੰਘ ਵਜੋਂ ਹੋਈ ਹੈ ਅਤੇ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਘੁਬਾਇਆ ਦੇ ਨਵ-ਨਿਯੁਕਤ ਇੰਚਾਰਜ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਦੱਸਣ ਅਨੁਸਾਰ ਉਕਤ ਮ੍ਰਿਤਕ ਨੌਜਵਾਨ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 26 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਨਹਿਰ 'ਚ ਡੁੱਬਣ ਕਾਰਨ ਮੌਤ ਅਗਲੀ ਖ਼ਬਰ ਸਰਕਾਰੀ ਅਧਿਆਪਕ ਨੇ ਨਹਿਰ ਵਿਚ ਮਾਰੀ ਛਾਲ
Ad Position 24