17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਟਰੱਕ ਤੇ ਕਾਰ ਦੀ ਟੱਕਰ ਤੋਂ ਬਾਅਦ ਜ਼ੀਰਕਪੁਰ-ਪਟਿਆਲਾ ਰੋਡ 'ਤੇ ਲੱਗਿਆ ਵੱਡਾ ਜਾਮ

ਜ਼ੀਰਕਪੁਰ, 7 ਜੁਲਾਈ (ਮਨਿੰਦਰ ਸਿੰਘ)- ਅੱਜ ਸਵੇਰੇ ਜ਼ੀਰਕਪੁਰ-ਪਟਿਆਲਾ ਰੋਡ 'ਤੇ ਲੱਕੀ ਢਾਬੇ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ....

Ad Position 21
No active advertisement
ਅਜੀਤ ਡੈਸਕ 07-07-2026

ਜ਼ੀਰਕਪੁਰ, 7 ਜੁਲਾਈ (ਮਨਿੰਦਰ ਸਿੰਘ)- ਅੱਜ ਸਵੇਰੇ ਜ਼ੀਰਕਪੁਰ-ਪਟਿਆਲਾ ਰੋਡ 'ਤੇ ਲੱਕੀ ਢਾਬੇ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿਚ ਬੇਸ਼ੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਹਾਦਸੇ ਕਾਰਨ ਰੋਡ 'ਤੇ ਲੰਬਾ ਜਾਮ ਲੱਗ ਗਿਆ। ਇਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਟ੍ਰੈਫ਼ਿਕ ਪੁਲਿਸ ਜ਼ੀਰਕਪੁਰ ਅਤੇ ਐਸ.ਐਸ. ਐਫ਼. ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਇਕ ਪਾਸੇ ਕਰਵਾਇਆ ਅਤੇ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਕੋਈ ਪੁਲਿਸ ਸ਼ਿਕਾਇਤ ਨਹੀਂ ਕੀਤੀ ਗਈ ਹੈ ਅਤੇ ਦੋਵੇਂ ਧਿਰਾਂ ਵਿਚ ਆਪਸੀ ਰਾਜੀਨਾਮਾ ਹੋ ਗਿਆ।

Ad Position 22
No active advertisement
ਪਿਛਲੀ ਖ਼ਬਰ ਬੱਸ ਸਕੂਟਰੀ ਦੀ ਟੱਕਰ ਵਿਚ ਵਿਅਕਤੀ ਦੀ ਮੌਤ ਅਗਲੀ ਖ਼ਬਰ ਫਲਾਈਓਵਰ 'ਤੇ ਟਰੱਕ, ਆਟੋ, ਟਰੈਕਟਰ-ਟਰਾਲੀ ਅਤੇ ਸਿਲੰਡਰਾਂ ਨਾਲ ਭਰੇ ਕੈਂਪਰ ਦੀ ਟੱਕਰ, 2 ਜ਼ਖਮੀ
Ad Position 24