17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਮੇਤ ਕਈ ਆਗੂ ‘ਆਪ’ ’ਚ ਸ਼ਾਮਿਲ

ਘੁਮਾਣ, (ਗੁਰਦਾਸਪੁਰ), 7 ਜੁਲਾਈ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ....

Ad Position 21
No active advertisement
ਅਜੀਤ ਡੈਸਕ 07-07-2026

ਘੁਮਾਣ, (ਗੁਰਦਾਸਪੁਰ), 7 ਜੁਲਾਈ (ਬੰਮਰਾਹ)-  ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ । ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਬਲਵਿੰਦਰ ਸਿੰਘ ਲਾਡੀ ਅਤੇ ਉੱਗੇ ਸਮਾਜ ਸੇਵੀ ਅਤੇ ਐਨ.ਆਰ.ਆਈ. ਜਤਿੰਦਰ ਸਿੰਘ ਧਾਲੀਵਾਲ ਵੀ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ।

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ਸਤਲੁਜ ਨੂੰ ਰਿਲੀਜ਼ ਕਰਾਉਣ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖਾਲੜਾ ਤੋਂ ਲੈ ਕੇ ਤਰਨ ਤਾਰਨ ਤੱਕ ਰੋਸ... ਅਗਲੀ ਖ਼ਬਰ ਬੱਸ ਸਕੂਟਰੀ ਦੀ ਟੱਕਰ ਵਿਚ ਵਿਅਕਤੀ ਦੀ ਮੌਤ
Ad Position 24