17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਫ਼ਿਲਮ ਸਤਲੁਜ ਨੂੰ ਰਿਲੀਜ਼ ਕਰਾਉਣ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖਾਲੜਾ ਤੋਂ ਲੈ ਕੇ ਤਰਨ ਤਾਰਨ ਤੱਕ ਰੋਸ ਮਾਰਚ

ਖਾਲੜਾ, (ਤਰਨਤਾਰਨ), 7 ਜੁਲਾਈ (ਜੱਜਪਾਲ ਸਿੰਘ ਜੱਜ)- ਪੰਜਾਬ ਵਿਚ ਗੁਜਰੇ ਕਾਲੇ ਦੌਰ ਦੌਰਾਨ ਲਵਾਰਿਸ ਦੱਸ ਕੇ ਮਾਰੇ ਗਏ 25 ਨੌਜਵਾਨਾਂ ਦਾ ਮਾਮਲਾ ਅੰਤਰਰਾਸ਼ਟਰੀ ਪੱਧਰ ’ਤੇ ਉਠਾਉਣ....

Ad Position 21
No active advertisement
ਅਜੀਤ ਡੈਸਕ 07-07-2026

ਖਾਲੜਾ, (ਤਰਨਤਾਰਨ), 7 ਜੁਲਾਈ (ਜੱਜਪਾਲ ਸਿੰਘ ਜੱਜ)- ਪੰਜਾਬ ਵਿਚ ਗੁਜਰੇ ਕਾਲੇ ਦੌਰ ਦੌਰਾਨ ਲਵਾਰਿਸ ਦੱਸ ਕੇ ਮਾਰੇ ਗਏ 25 ਨੌਜਵਾਨਾਂ ਦਾ ਮਾਮਲਾ ਅੰਤਰਰਾਸ਼ਟਰੀ ਪੱਧਰ ’ਤੇ ਉਠਾਉਣ ਵਾਲੀ ਜਸਵੰਤ ਸਿੰਘ ਖਾਲੜਾ ਦੀ ਜੀਵਨੀ ’ਤੇ ਬਣੀ ਫਿਲਮ ਸਤਲੁਜ, ਜਿਸ ਨੂੰ ਰਿਲੀਜ਼ ਕਰਨ ਉਪਰੰਤ ਅਚਾਨਕ ਰੋਕ ਲਾਉਣ ਦੇ ਰੋਸ ਵਜੋਂ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਵਲੋਂ ਸ਼ਹੀਦ ਜਸਵੰਤ ਸਿੰਘ ਦੇ ਜੱਦੀ ਪਿੰਡ ਖਾਲੜਾ ਤੋਂ ਲੈ ਕੇ ਤਰਨ ਤਾਰਨ ਤੱਕ ਰੋਸ ਮਾਰਚ ਕੀਤਾ ਗਿਆ। ਇਸ ਵਿਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ,ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਹੋਰ ਆਗੂ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਮੁਲਜ਼ਮ ਕਾਬੂ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਮੇਤ ਕਈ ਆਗੂ ‘ਆਪ’ ’ਚ ਸ਼ਾਮਿਲ
Ad Position 24