17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿਚ ਹੋਏ ਸ਼ਾਮਿਲ

ਸ਼੍ਰੀ ਹਰਗੋਬਿੰਦਪੁਰ ਸਾਹਿਬ, 7 ਜੁਲਾਈ- ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ...

Ad Position 21
No active advertisement
ਅਜੀਤ ਡੈਸਕ 07-07-2026

ਸ਼੍ਰੀ ਹਰਗੋਬਿੰਦਪੁਰ ਸਾਹਿਬ, 7 ਜੁਲਾਈ- ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਵੀਰ ਸਿੰਘ ਦੀ ਮੌਜੂਦਗੀ ਵਿਚ ਸ਼ਾਮਿਲ ਹੋਏ।

ਭਾਜਪਾ ਪੰਚਾਇਤੀ ਸੈੱਲ ਦੇ ਚੇਅਰਮੈਨ ਅਤੇ ਭਾਜਪਾ ਐੱਸ.ਸੀ. ਮੋਰਚਾ ਦੇ ਜਨਰਲ ਸਕੱਤਰ ਵਜੋਂ ਕੰਮ ਕਰ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ 3 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਵਿਜੇ ਸਾਂਪਲਾ ਆਏ ਬਾਹਰ ਅਗਲੀ ਖ਼ਬਰ ਘਰੇਲੂ ਕਲੇਸ਼ ਦੇ ਚੱਲਦਿਆਂ ਪਿਓ ਅਤੇ ਮਤਰੇਆ ਭਰਾਵਾਂ ਵਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Ad Position 24