17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

3 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਵਿਜੇ ਸਾਂਪਲਾ ਆਏ ਬਾਹਰ

ਚੰਡੀਗੜ੍ਹ, 7 ਜੁਲਾਈ (ਸਨਦੀਪ ਮਾਹਨਾ)- 3 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਵਿਜੇ ਸਾਂਪਲਾ ਬਾਹਰ...

Ad Position 21
No active advertisement
ਅਜੀਤ ਡੈਸਕ 07-07-2026

ਚੰਡੀਗੜ੍ਹ, 7 ਜੁਲਾਈ (ਸਨਦੀਪ ਮਾਹਨਾ)- 3 ਘੰਟੇ ਚੱਲੀ ਪੁੱਛਗਿੱਛ ਤੋਂ ਬਾਅਦ ਵਿਜੇ ਸਾਂਪਲਾ ਬਾਹਰ ਆ ਗਏ ਹਨ। ਵਿਜੇ ਸਾਂਪਲਾ ਨੇ ਕਿਹਾ ਕਿ ਸਿਟ ਤੋਂ ਮੰਗ ਪੱਤਰ ਦੀ ਕਾਪੀ ਮੰਗੀ ਸੀ ਜੌ ਨਹੀਂ ਦਿੱਤੀ ਗਈ। ਫ਼ੋਟੋ ਕਾਪੀਆਂ ਦਿਖਾਈਆਂ ਗਈਆਂ, ਪਰ ਅਸਲ ਦਸਤਾਵੇਜ ਨਹੀਂ ਦਿਖਾਏ। ਜਿਸ ਤੋਂ ਸਾਬਤ ਹੁੰਦਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ੀ ਅਤੇ ਸੂਬੇ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਸਰਕਾਰ ਵਲੋਂ ਅਜਿਹੇ ਹੱਥਕੰਡੇ ਅਪਨਾਏ ਜਾ ਰਹੇ ਹਨ। ਅੱਗੇ ਵੀ ਜਦੋਂ ਬੁਲਾਇਆ ਜਾਵੇਗਾ ਪੇਸ਼ ਹੋਵਾਂਗਾ।

Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਖੇ ਪਰਵਾਸੀਆਂ ਵਲੋਂ ਕੁੱਟਮਾਰ ਕਰਕੇ ਇਕ ਪੰਜਾਬੀ ਵਿਅਕਤੀ ਨੂੰ ਕੀਤਾ ਗਿਆ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿਚ ਹੋਏ ਸ਼ਾਮਿਲ
Ad Position 24