15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜਲੰਧਰ ਛਾਉਣੀ ’ਚ ਵਾਪਰਿਆ ਹਾਦਸਾ, ਫੌਜ ਦੇ ਟਰੱਕ ਦੀ ਲਪੇਟ 'ਚ ਆਉਣ ਨਾਲ ਵਿਦਿਆਰਥਣ ਦੀ ਮੌਤ

ਜਲੰਧਰ, 7 ਜੁਲਾਈ (ਦਵਿੰਦਰ)- ਜਲੰਧਰ ਛਾਉਣੀ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ...

Ad Position 21
No active advertisement
ਅਜੀਤ ਡੈਸਕ 07-07-2026

ਜਲੰਧਰ, 7 ਜੁਲਾਈ (ਦਵਿੰਦਰ)- ਜਲੰਧਰ ਛਾਉਣੀ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਫੌਜ ਦੇ ਟਰੱਕ ਦੀ ਲਪੇਟ 'ਚ ਆਉਣ ਨਾਲ 5ਵੀਂ ਜਮਾਤ ਦੇ ਵਿਦਿਆਰਥਣ ਦੀ ਮੌਤ ਹੋ ਗਈ। ਲੜਕੀ ਦਾ ਨਾਂ ਪਾਇਲ ਦੱਸਿਆ ਜਾ ਰਿਹਾ ਹੈ।

ਮੌਕੇ 'ਤੇ ਪਹੁੰਚੇ ਲੜਕੀ ਦੇ ਪਿਤਾ ਅਸ਼ੋਕ ਨੇ ਦੱਸਿਆ ਕਿ ਉਨ੍ਹਾਂ ਨੂੰ ਬੱਚਿਆਂ ਦੇ ਡਰਾਈਵਰ ਦਾ ਫੋਨ ਆਇਆ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਦਾ ਐਕਸੀਡੈਂਟ ਹੋ ਗਿਆ ਹੈ। ਬੱਚਿਆਂ ਦੇ ਮਾਪਿਆਂ ਦੀ ਹਾਲਤ ਬਹੁਤ ਖ਼ਰਾਬ ਨਜ਼ਰ ਆ ਰਹੀ ਸੀ।

ਬੱਚਿਆਂ ਦੇ ਆਟੋ ਚਾਲਕ ਨੇ ਦੱਸਿਆ ਕਿ ਫੌਜ ਦਾ ਟਰੱਕ ਯੂ ਟਰਨ ਲੈ ਰਿਹਾ ਸੀ ਅਤੇ ਬੱਚੀ ਇਸ ਹਾਦਸੇ ਦਾ ਸ਼ਿਕਾਰ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ ਅਗਲੀ ਖ਼ਬਰ ਤਲਵੰਡੀ ਸਾਬੋ ਥਾਣੇ ਦਾ ਏ. ਐੱਸ. ਆਈ. 20 ਹਜ਼ਾਰ ਰਿਸ਼ਵਤ ਲੈਂਦਾ ਚੜਿਆ ਵਿਜੀਲੈਂਸ ਅੜਿੱਕੇ
Ad Position 24