15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ

ਰਾਮਾ ਮੰਡੀ, (ਬਠਿੰਡਾ), 8 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਤਲਵੰਡੀ ਰੋਡ ’ਤੇ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਸ਼ਹਿਰ....

Ad Position 21
No active advertisement
ਅਜੀਤ ਡੈਸਕ 08-07-2026

ਰਾਮਾ ਮੰਡੀ, (ਬਠਿੰਡਾ), 8 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਦੇ ਤਲਵੰਡੀ ਰੋਡ ’ਤੇ ਇਕ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਮੈਂਬਰ ਰਿੰਕਾ ਮਿਸਤਰੀ, ਕਾਲਾ ਬੰਗੀ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਨੂੰ ਐਂਬੂਲੈਂਸ ਰਾਹੀਂ ਰਾਮਾ ਮੰਡੀ ਦੀ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ। ਵਿਅਕਤੀ ਦੀ ਪਛਾਣਾ ਹਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਨੌਰੰਗ ਵਜੋਂ ਹੋਈ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਇੰਡੋਸ਼ੀਆ ਦੇ ਸਭ ਤੋਂ ਵੱਡੇ ਹਿੰਦ ਮੰਦਰ ’ਚ ਜਾਣਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24