15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੱਛਮੀ ਬੰਗਾਲ: 12 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਦੋਸ਼ੀ ਦਾ ਐਨਕਾਊਂਟਰ

ਕੋਲਕਾਤਾ, 8 ਜੁਲਾਈ- ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਰੂਈਪੁਰ ਵਿਚ ਇਕ ਨਾਬਾਲਗ ਨਾਲ ਜਬਰ ਜਨਾਹ ਅਤੇ ਕਤਲ ਦੇ ਦੋਸ਼ੀ ਪ੍ਰਭਾਸ ਮੰਡਲ ਨੂੰ ਪੁਲਿਸ ਮੁਕਾਬਲੇ ਵਿਚ....

Ad Position 21
No active advertisement
ਅਜੀਤ ਡੈਸਕ 08-07-2026

ਕੋਲਕਾਤਾ, 8 ਜੁਲਾਈ- ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਰੂਈਪੁਰ ਵਿਚ ਇਕ ਨਾਬਾਲਗ ਨਾਲ ਜਬਰ ਜਨਾਹ ਅਤੇ ਕਤਲ ਦੇ ਦੋਸ਼ੀ ਪ੍ਰਭਾਸ ਮੰਡਲ ਨੂੰ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ ਗਿਆ। ਪੁਲਿਸ ਦੇ ਅਨੁਸਾਰ ਦੋਸ਼ੀ ਪੁੱਛਗਿੱਛ ਦੌਰਾਨ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

ਦੱਸ ਦੇਈਏ ਕਿ 4 ਜੁਲਾਈ ਨੂੰ ਬਰੂਈਪੁਰ ਵਿਚ ਇਕ 12 ਸਾਲ ਦੀ ਲੜਕੀ ਲਾਪਤਾ ਹੋ ਗਈ ਸੀ। ਉਸ ਦੀ ਲਾਸ਼ 5 ਜੁਲਾਈ ਨੂੰ ਇਕ ਤਲਾਅ ਵਿਚੋਂ ਮਿਲੀ ਸੀ। ਪੋਸਟਮਾਰਟਮ ਵਿਚ ਜਬਰ ਜਨਾਹ ਦੀ ਪੁਸ਼ਟੀ ਹੋਈ, ਜਿਸ ਨਾਲ ਇਲਾਕੇ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਪੁਲਿਸ ਨੇ ਪ੍ਰਭਾਸ ਸਮੇਤ ਦੋ ਲੋਕਾਂ ਨੂੰ ਜਬਰ ਜਨਾਹ ਅਤੇ ਕਤਲ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਪ੍ਰਬੋਵੋ ਸੁਬੀਅਨਤੋ ਨਾਲ ਯੋਗਯਾਕਾਰਤਾ ਤੋਂ ਪ੍ਰੰਬਨਨ ਮੰਦਰ ਵੱਲ ਰਵਾਨਾ ਅਗਲੀ ਖ਼ਬਰ ਪੰਜਾਬ ਪੁਲਿਸ ਦੇ ਐਸ.ਐਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਸਮੇਤ ਅਮਰੀਕਾ ’ਚ ਭਾਰਤ ,ਕੈਨੇਡਾ ਤੇ ਯੂਰਪ ’ਚ ਸਰਗਰਮ ਭਾਰਤੀ ਗੈਂ...
Ad Position 24