15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਲੁਧਿਆਣਾ ਦੇ ਨਾਮੀ ਸਕੂਲ ਦੇ ਜਨਰੇਟਰ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 8 ਜੁਲਾਈ, (ਭੁਪਿੰਦਰ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਦੁਗਰੀ ਨਜ਼ਦੀਕ ਸਥਿਤ ਇਕ ਨਾਮੀ ਸਕੂਲ ਦੇ ਜਨਰੇਟਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਵੇਖਦੇ ਸੀ ਵੇਖਦੇ ਭਿਆਨਕ....

Ad Position 21
No active advertisement
ਅਜੀਤ ਡੈਸਕ 08-07-2026

ਲੁਧਿਆਣਾ, 8 ਜੁਲਾਈ, (ਭੁਪਿੰਦਰ ਬੈਂਸ, ਰੂਪੇਸ਼ ਕੁਮਾਰ)- ਲੁਧਿਆਣਾ ਦੇ ਦੁਗਰੀ ਨਜ਼ਦੀਕ ਸਥਿਤ ਇਕ ਨਾਮੀ ਸਕੂਲ ਦੇ ਜਨਰੇਟਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਨੇ ਵੇਖਦੇ ਸੀ ਵੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸਨ ਵਲੋਂ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਅਤੇ ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਇੰਡੋਨੇਸ਼ੀਆ ਦੇ ਪ੍ਰੰਬਨਨ ਮੰਦਰ ਪੁੱਜੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਪ੍ਰਬੋਵੋ ਸੁਬੀਅਨਤੋ ਨਾਲ ਯੋਗਯਾਕਾਰਤਾ ਤੋਂ ਪ੍ਰੰਬਨਨ ਮੰਦਰ ਵੱਲ ਰਵਾਨਾ
Ad Position 24