15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਅਣ-ਪਛਾਤੇ ਵਿਅਕਤੀ ਆਲਟੋ ਕਾਰ ਖੋਹ ਕੇ ਫਰਾਰ

ਕੋਟਲੀ ਸੂਰਤ ਮੱਲੀ, (ਗੁਰਦਾਸਪੁਰ), 8 ਜੁਲਾਈ (ਕੁਲਦੀਪ ਸਿੰਘ ਨਾਗਰਾ) - ਪੁਲਿਸ ਥਾਣਾ ਕੋਟਲੀ ਸੂਰਤ ਮਲੀ ਅਧੀਨ ਆਉਂਦੇ ਪਿੰਡ ਡੇਰਾ ਪਠਾਣਾ ਨੇੜਿਓਂ ਬੀਤੀ ਰਾਤ ਅਣ-ਪਛਾਤੇ ਵਿਅਕਤੀਆਂ....

Ad Position 21
No active advertisement
ਅਜੀਤ ਡੈਸਕ 08-07-2026

ਕੋਟਲੀ ਸੂਰਤ ਮੱਲੀ, (ਗੁਰਦਾਸਪੁਰ), 8 ਜੁਲਾਈ (ਕੁਲਦੀਪ ਸਿੰਘ ਨਾਗਰਾ) - ਪੁਲਿਸ ਥਾਣਾ ਕੋਟਲੀ ਸੂਰਤ ਮਲੀ ਅਧੀਨ ਆਉਂਦੇ ਪਿੰਡ ਡੇਰਾ ਪਠਾਣਾ ਨੇੜਿਓਂ ਬੀਤੀ ਰਾਤ ਅਣ-ਪਛਾਤੇ ਵਿਅਕਤੀਆਂ ਵਲੋਂ ਇਕ ਆਲਟੋ ਕਾਰ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਜੇ ਮਸੀਹ ਪੁੱਤਰ ਇਕਬਾਲ ਮਸੀਹ ਪਿੰਡ ਦੁਬੀਵਾਲ, ਜੋ ਕਿ ਬੀਤੀ ਰਾਤ ਪਿੰਡ ਦਾਰਾਪੁਰ ਆਪਣੀ ਆਲਟੋ ਕਾਰ ਨੰਬਰ PB05 AK 1520 ’ਤੇ ਸਵਾਰ ਹੋ ਕੇ ਪਿੰਡ ਡੇਰਾ ਪਠਾਣਾ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਕੋਟਲੀ ਸੂਰਤ ਮਲੀ ਤੋਂ ਡੇਰਾ ਪਠਾਣਾ ਦੇ ਵਿਚਕਾਰ ਪੁੱਜਾ ਤਾਂ ਚਾਰ ਪੰਜ ਅਣ-ਪਛਾਤੇ ਵਿਅਕਤੀ ਉਸ ਨੂੰ ਰੋਕ ਕੇ ਉਸ ਦੀ ਕਾਰ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਪੁੱਜੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਗਲੀ ਖ਼ਬਰ ਸਰਕਾਰ ਵਲੋਂ ਬਣਾਈ 'ਸਿੱਟ' ਦੀ ਟੀਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੁੱਜੀ
Ad Position 24