15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

2 ਨੌਜਵਾਨਾਂ ਦੇ ਕਤਲ ਦਾ ਮਾਮਲਾ 24 ਘੰਟਿਆਂ ਦੇ ਅੰਦਰ ਟਰੇਸ, 6 ਦੋਸ਼ੀ ਗ੍ਰਿਫ਼ਤਾਰ

ਸੰਗਰੂਰ, 8 ਜੁਲਾਈ - ਸੰਗਰੂਰ ਪੁਲਿਸ ਵਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਥਾਣਾ ਸਿਟੀ ਧੂਰੀ ਦੇ ਇਲਾਕੇ ਵਿਚ ਹੋਏ 02 ਨੌਜਵਾਨਾਂ ਦੇ ਕਤਲ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਹੀ ਟਰੇਸ ਕਰਕੇ 06 ਦੋਸ਼ੀਆਂ ਨੂੰ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 08-07-2026

ਸੰਗਰੂਰ, 8 ਜੁਲਾਈ - ਸੰਗਰੂਰ ਪੁਲਿਸ ਵਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਥਾਣਾ ਸਿਟੀ ਧੂਰੀ ਦੇ ਇਲਾਕੇ ਵਿਚ ਹੋਏ 2 ਨੌਜਵਾਨਾਂ ਦੇ ਕਤਲ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਟਰੇਸ ਕਰਕੇ 06 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਕਰਦੇ ਹੋਏ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਦੋਸ਼ੀਆਂ ਪਾਸੋਂ ਵਾਰਦਾਤ ਦੌਰਾਨ ਵਰਤੇ ਗਏ 02 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ਸਤਲੁਜ ਨੂੰ ਪੰਜਾਬ ਦੇ ਪਿੰਡ-ਪਿੰਡ ਵਿਚ ਤੇ ਕੋਨੇ-ਕੋਨੇ ਵਿਚ ਦਿਖਾਵੇਗਾ ਸ਼੍ਰੋਮਣੀ ਅਕਾਲੀ ਦਲ (ਬ) - ਸੁਖਬੀਰ ਸਿੰਘ... ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਫ਼ਿਰੋਜ਼ਪੁਰ ਦੇ ਵਕੀਲ ਅੱਜ ਵੀ ਰਹੇ ਹੜਤਾਲ 'ਤੇ
Ad Position 24